ਪੜਚੋਲ ਕਰੋ

CM ਕੇਜਰੀਵਾਲ ਤੇ CM ਖੱਟੜ ਵਿਚਾਲੇ ਛਿੜੀ X War, ਲੋਕਾਂ ਪਿੱਛੇ ਕਿਉਂ ਲੜ੍ਹੇ 2 ਮੁੱਖ ਮੰਤਰੀ, ਜਾਣੋ ਪੂਰਾ ਮਾਮਲਾ

CM ਕੇਜਰੀਵਾਲ ਤੇ CM ਖੱਟੜ ਵਿਚਾਲੇ ਛਿੜੀ X War, ਲੋਕਾਂ ਪਿੱਛੇ ਕਿਉਂ ਲੜ੍ਹੇ 2 ਮੁੱਖ ਮੰਤਰੀ, ਜਾਣੋ ਪੂਰਾ ਮਾਮਲਾ  

#Politics #Arvindkejriwal #Manoharlalkhattar #haryana #delhi #aap #bjp
ਇਨ੍ਹੀਂ ਦਿਨੀਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਐਕਸ ਵਾਰ ਚੱਲ ਰਹੀ ਹੈ। 
ਮੁੱਦਾ ਹੈ ਫ੍ਰੀ ਬੀਜ਼ ਦਾ '
ਜਿਸ ਕਾਰਨ ਦੋਵੇਂ ਨੇਤਾਵਾਂ ਵਿਚਕਾਰ ਲਗਾਤਾਰ ਸ਼ਬਦੀ ਵਾਰ - ਪਲਟਵਾਰ ਹੋ ਰਹੇ ਹਨ

ਇਹ ਹਰਿਆਣਾ ਦੇ CM ਖੱਟੜ ਦਾ ਉਹ ਬਿਆਨ ਹੈ, ਜਿਸਨੇ  CM ਕੇਜਰੀਵਾਲ ਨੂੰ ਵੰਗਾਰਿਆ |CM  ਖੱਟਰ ਨੇ ਕਿਹਾ ਕਿ 'ਅਜਿਹੀਆਂ ਬਹੁਤ ਸਾਰੀਆਂ ਪਾਰਟੀਆਂ ਹਨ ਜੋ ਨਾਅਰੇ ਲਗਾਉਂਦੀਆਂ ਹਨ ਕਿ ਇਹ ਮੁਫਤ ਲਓ, ਉਹ  ਮੁਫਤ ਲਓ। ਮੁਫਤ ਦੀ ਆਦਤ ਪਾਉਣ ਦੀ ਬਜਾਏ, ਸਾਡੀ ਸਰਕਾਰ ਦੀ ਤਰਜੀਹ ਕੰਮ ਕਰਨ ਵਾਲੇ ਵਿਅਕਤੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਉਸਦੇ ਹੁਨਰ ਨੂੰ ਵਧਾਉਣਾ ਅਤੇ ਉਸਦਾ ਵਿਕਾਸ ਕਰਨਾ ਹੈ।

CM ਖੱਟੜ ਦੇ ਇਸ ਬਿਆਨ ਨੂੰ CM ਕੇਜਰੀਵਾਲ ਨੇ ਆਪਣੇ ਆਪ 'ਤੇ ਤਾਅਨੇ ਵਜੋਂ ਲਿਆ ਅਤੇ ਰਿਟਵੀਟ ਕੀਤਾ | ਕੇਜਰੀਵਾਲ ਨੇ ਲਿਖਿਆ ਕਿ ਖੱਟਰ ਸਾਹਿਬ, ਅਸੀਂ ਦਿੱਲੀ ਵਿੱਚ ਮੁਫਤ ਅਤੇ ਵਿਸ਼ਵ ਪੱਧਰੀ ਸਿੱਖਿਆ, ਮੁਫਤ ਅਤੇ ਵਿਸ਼ਵ ਪੱਧਰੀ ਇਲਾਜ ਪ੍ਰਦਾਨ ਕਰਦੇ ਹਾਂ। ਮੁਫਤ ਅਤੇ 24 ਘੰਟੇ ਬਿਜਲੀ ਅਤੇ ਪਾਣੀ ਦਿੰਦੇ ਹਾਂ। ਇਹ ਸਾਰੇ ਕੰਮ ਅਸੀਂ ਪੰਜਾਬ ਵਿੱਚ ਵੀ ਸ਼ੁਰੂ ਕਰ ਦਿੱਤੇ ਹਨ। ਅਤੇ ਜਨਤਾ ਇਨ੍ਹਾਂ ਸਹੂਲਤਾਂ ਤੋਂ ਬਹੁਤ ਖੁਸ਼ ਹੈ। ਜਲਦੀ ਹੀ ਹਰਿਆਣਾ ਦੇ ਲੋਕਾਂ ਨੂੰ ਵੀ ਇਸਦਾ ਲਾਭ ਮਿਲੇਗਾ।

ਇਸ ਤੋਂ ਬਾਅਦ ਐਤਵਾਰ ਸ਼ਾਮ ਨੂੰ ਮਨੋਹਰ ਲਾਲ ਖੱਟਰ ਨੇ ਉਸੇ ਪੋਸਟ ਦਾ ਜਵਾਬ ਦਿੰਦੇ ਹੋਏ ਫਿਰ ਤੋਂ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ। ਇੱਥੇ ਉਨ੍ਹਾਂ 'ਆਪ' ਦੇ ਹੋਰ ਮੰਤਰੀਆਂ 'ਤੇ ਵੀ ਨਿਸ਼ਾਨਾ ਸਾਧਿਆ। ਹਰਿਆਣਾ ਦੇ ਸੀਐਮ ਖੱਟਰ ਨੇ ਲਿਖਿਆ, 'ਆਪ' ਨੂੰ ਮੁਫਤ ਖਾਣ ਦੀ ਆਦਤ ਪੈ ਗਈ ਹੈ। ਮੁਫਤ ਦਾ ਖਾਧਾ ਕਦੋਂ ਨਿਕਲ ਜਾਵੇ ਇਹ 'ਆਪ' ਦੇ ਮੰਤਰੀਆਂ ਤੋਂ ਬਿਹਤਰ ਕੌਣ ਸਮਝ ਸਕਦਾ ਹੈ 

ਇਸਦੇ ਜਵਾਬ 'ਚ ਅਰਵਿੰਦ ਕੇਜਰੀਵਾਲ ਨੇ ਲਿਖਿਆ, "ਅਸੀਂ ਜਨਤਾ ਦੇ ਪੈਸੇ ਨਾਲ ਜਨਤਾ ਨੂੰ ਮੁਫਤ ਸਹੂਲਤਾਂ ਦਿੰਦੇ ਹਾਂ। ਇਸ ਨਾਲ ਤੁਹਾਨੂੰ ਪਰੇਸ਼ਾਨੀ ਹੋਣਾ ਲਾਜ਼ਮੀ ਹੈ ਖੱਟਰ ਸਾਹਬ
ਕਿਉਂਕਿ ਤੁਹਾਡੀ ਪਾਰਟੀ 'ਚ ਜਨਤਾ ਦਾ ਪੈਸਾ ਤੁਹਾਡੇ ਖਾਸ ਦੋਸਤਾਂ 'ਤੇ ਖਰਚ ਕਰਨ ਦਾ ਰੁਝਾਨ ਹੈ। ਤੇ ਰਹੀ ਗੱਲ ਮੰਤਰੀਆਂ ਦੀ ਤਾਂ ਸੁਣਿਆ ਹੈ ਕਿ ਅੱਜ ਕੱਲ੍ਹ ਤੁਸੀਂ ਆਪਣੇ ਇੱਕ ਮੰਤਰੀ ਦੇ ਪਾਪ ਨੂੰ ਬਚਾਉਣ ਦੀ ਜੀ ਤੋੜ ਕੋਸ਼ਿਸ਼ ਕਰ ਰਹੇ ਹੋ, ਆਖ਼ਰ ਕੀ ਕਾਰਨ ਹੈ ਕਿ ਪੂਰੀ ਭਾਜਪਾ ਔਰਤਾਂ ਨਾਲ ਦੁਰਵਿਵਹਾਰ ਕਰਨ ਵਾਲਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ?

ਇੰਨਾ ਹੀ ਨਹੀਂ ਐਤਵਾਰ ਨੂੰ ਹਰਿਆਣਾ ਦੇ ਭਿਵਾਨੀ 'ਚ 'ਆਪ' ਦੇ ਪ੍ਰੋਗਰਾਮ 'ਚ ਅਰਵਿੰਦ ਕੇਜਰੀਵਾਲ ਨੇ ਮੁਫਤ ਬਿਜਲੀ ਦੇਣ ਦਾ ਵਾਅਦਾ ਕਰ ਦਿੱਤਾ । ਕੇਜਰੀਵਾਲ ਨੇ ਆਪਣੇ ਬਿਆਨ 'ਚ ਕਿਹਾ ਕਿ ਖੱਟਰ ਸਾਹਿਬ ਅਤੇ ਉਨ੍ਹਾਂ ਦੇ ਮੰਤਰੀਆਂ ਦੀ ਬਿਜਲੀ ਮੁਫਤ ਹੈ, ਇਸ ਲਈ ਹਰਿਆਣਾ ਦੇ ਲੋਕਾਂ ਦੀ ਬਿਜਲੀ ਵੀ ਮੁਫਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਅਸੀਂ 24 ਘੰਟੇ ਬਿਜਲੀ ਦੇਵਾਂਗੇ |

CM ਕੇਜਰੀਵਾਲ ਦੇ ਇਸ ਪਲਟਵਾਰ ਨੇ CM ਖੱਟਰ ਨੂੰ ਮੁੜ ਵਾਰ ਕਰਨ ਲਈ ਉਕਸਾਇਆ | ਤੇ ਖੱਟੜ ਨੇ ਰਿਪੋਸਟ ਕਰਦੇ ਹੋਏ ਇਕ ਆਖਰੀ ਜਵਾਬ ਦਿੱਤਾ ਤੇ ਲਿਖਿਆ 
ਮੈਂ ਜਨਤਾ ਦੇ ਪੈਸੇ ਦੀ ਵਰਤੋਂ ਲੋੜਵੰਦ ਲੋਕਾਂ ਲਈ ਅਤੇ ਜਨਤਕ ਕੰਮਾਂ ਲਈ ਕਰਦਾ ਹਾਂ। ਅਸੀਂ ਓਨੀ ਹੀ ਮਦਦ ਕਰਦੇ ਹਾਂ ਜਿੰਨੀ ਕਿਸੇ ਨੂੰ ਵੀ ਲੋੜ ਹੁੰਦੀ ਹੈ।
ਮੈਂ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਦਾ ਹਾਂ ਅਤੇ ਉਨ੍ਹਾਂ ਦੇ ਸਵੈ-ਮਾਣ ਦਾ ਵੀ ਸਨਮਾਨ ਕਰਦਾ ਹਾਂ।
ਜਨਤਾ ਦੇ ਪੈਸੇ ਨੂੰ ਫਰੀ ਕਹਿ ਕੇ ਤੇ ਫਰੀ ਸਮਝ ਕੇ aap ਵਾਂਗ ਨ ਤਾਂ ਬੰਦਰਬਾਂਟ ਕਰਦਾ ਹਾਂ ਤੇ ਨਾ ਹੀ ਆਪਣੇ ਆਪ 'ਤੇ ਖਰਚਦਾ ਹਾਂ |
ਤੁਸੀਂ ਟਵਿੱਟਰ/ਐਕਸ 'ਤੇ ਲੱਗੇ ਰਹੋ, ਮੈਂ ਲੋਕ ਹਿੱਤ ਦੇ ਹੋਰ ਕੰਮ ਵੀ ਕਰਨੇ ਹਨ।

ਹੁਣ ਵੇਖਣਾ ਹੋਵੇਗਾ ਕਿ CM ਖੱਟੜ ਦੇ ਇਸ ਵਾਰ ਤੇ CM ਕੇਜਰੀਵਾਲ ਫਿਰ ਕੋਈ ਪਲਟਵਾਰ ਕਰਦੇ ਹਨ ਜਾਂ ਫਿਰ ਦੋਹਾਂ ਵਿਚਾਲੇ ਛਿੜੀ ਇਹ ਜੰਗ ਇਸੇ ਤਰ੍ਹਾਂ ਜਾਰੀ ਰਹਿੰਦੀ ਹੈ |
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget