ਪੜਚੋਲ ਕਰੋ

ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਅਣਐਲਾਨੇ ਬਿਜਲੀ ਕੱਟਾਂ ਤੋਂ ਤੰਗ ਲੋਕਾਂ ਦਾ ਪ੍ਰਦਰਸ਼ਨ, ਲਹਿਰਾ ‘ਚ ਬਿਜਲੀ ਵਿਭਾਗ ਖ਼ਿਲਾਫ਼ ਧਰਨਾ

ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਲੰਮੇ ਤੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਪਿੰਡਾਂ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ। ਰਾਤ ਦੇ ਸਮੇਂ ਲੱਗ ਰਹੇ ਕੱਟਾਂ ਨਾਲ ਖ਼ਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮਾਮਲੇ ਨੂੰ ਲੈ ਕੇ ਦਰਜਨਾਂ ਪਿੰਡਾਂ ਦੇ ਲੋਕਾਂ ਨੇ ਬੀਕੇਯੂ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ ਦੀ ਅਗਵਾਈ ਹੇਠ ਬਿਜਲੀ ਵਿਭਾਗ ਦੀ ਡਵੀਜ਼ਨ ਲਹਿਰਾ ਦੇ ਐਕਸੀਅਨ ਦਫਤਰ ਅੱਗੇ ਧਰਨਾ ਲਾਇਆ।

ਆਗੂਆਂ ਨੇ ਦੱਸਿਆ ਕਿ ਕਰੀਬ 10 ਦਿਨਾਂ ਤੋਂ ਕਣਕ ਦੀ ਵਾਢੀ ਦੇ ਮੌਸਮ ਦੌਰਾਨ ਰਾਤ ਸਮੇਂ ਲੰਮੇ ਕੱਟ ਲੱਗ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਨੀਂਦ ਅਤੇ ਰੋਜ਼ਾਨਾ ਜੀਵਨ ‘ਚ ਕਾਫ਼ੀ ਦਿੱਕਤ ਆ ਰਹੀ ਹੈ।

ਧਰਨੇ ਦੌਰਾਨ ਐਕਸੀਅਨ Manish Kumar ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਮੰਨਿਆ ਕਿ ਪਿਛਲੇ ਦਿਨਾਂ ਵਿੱਚ ਕੁਝ ਤਕਨੀਕੀ ਕਾਰਨਾਂ ਕਰਕੇ ਕੱਟ ਲੱਗ ਰਹੇ ਸਨ।

ਉਨ੍ਹਾਂ ਦੱਸਿਆ ਕਿ ਬਿਜਲੀ ਦੀ ਖਰੀਦ-ਫਰੋਖ਼ਤ ਨਾਲ ਜੁੜੇ ਨਵੇਂ ਸਮਝੌਤਿਆਂ ਤੋਂ ਬਾਅਦ ਹੁਣ ਹਾਲਾਤ ਸੁਧਰਨਗੇ ਅਤੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget