ਪੜਚੋਲ ਕਰੋ

PSPCL ਦੇ 10 ਹਜ਼ਾਰ ਕਰੋੜ ਕਰਜ਼ੇ 'ਤੇ ਪਰਨੀਤ ਕੌਰ ਨੇ ਪੁੱਛੇ ਸਵਾਲ

ਪਟਿਆਲਾ ਦੇ ਘਨੌਰ ਵਿੱਚ ਭਾਜਪਾ ਯੁਵਾ ਮੋਰਚਾ ਦੇ ਸਮਾਗਮ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪਰਨੀਤ ਕੌਰ ਨੇ ਕਈ ਅਹਿਮ ਮੁੱਦਿਆਂ ’ਤੇ ਆਪਣੀ ਰਾਏ ਰੱਖੀ। ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਗੱਲਬਾਤ ਰਾਹੀਂ ਹੱਲ ਕਰਨ ਦੀ ਗੱਲ ਕਹੀ ਅਤੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਵੀ ਸਵਾਲ ਚੁੱਕੇ।

ਸਮਾਗਮ ਦੌਰਾਨ ਮਹਾਰਾਣੀ ਪਰਨੀਤ ਕੌਰ ਨੇ ਸਾਹਿਲ ਸੂਦ ਨੂੰ ਭਾਜਪਾ ਯੁਵਾ ਮੋਰਚਾ ਘਨੌਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ। ਇਸ ਮੌਕੇ ਪਾਰਟੀ ਦੇ ਕਈ ਆਗੂ ਅਤੇ ਵਰਕਰ ਵੀ ਮੌਜੂਦ ਰਹੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਨੀਤ ਕੌਰ ਨੇ ਪੀਐਸਪੀਸੀਐਲ ਦੇ ਕਰਜ਼ੇ ਦੇ ਮੁੱਦੇ ’ਤੇ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਕੋਈ ਯੋਜਨਾ ਲਾਗੂ ਕਰਨ ਤੋਂ ਪਹਿਲਾਂ ਉਸ ਦੇ ਖ਼ਰਚ ਦਾ ਪੂਰਾ ਹਿਸਾਬ ਰੱਖਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਹਰ ਗੱਲ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੀ ਹੈ।

ਨਸ਼ਿਆਂ ਦੇ ਵਧ ਰਹੇ ਪ੍ਰਕੋਪ ’ਤੇ ਚਿੰਤਾ ਜਤਾਉਂਦਿਆਂ ਪਰਨੀਤ ਕੌਰ ਨੇ ਕਿਹਾ ਕਿ ਨੌਜਵਾਨ ਵੱਡੀ ਗਿਣਤੀ ਵਿੱਚ ਇਸ ਦੀ ਲਪੇਟ ਵਿੱਚ ਆ ਰਹੇ ਹਨ ਅਤੇ ਇਸ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਕਿਸਾਨਾਂ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕਿਸਾਨ ਜਥੇਬੰਦੀਆਂ ਨਾਲ ਮੇਜ਼ ’ਤੇ ਬੈਠ ਕੇ ਗੱਲਬਾਤ ਰਾਹੀਂ ਮਸਲੇ ਹੱਲ ਕਰਨੇ ਚਾਹੀਦੇ ਹਨ ਕਿਉਂਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ।

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਟਾਪ ਹੈਡਲਾਈਨ

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget