ਉਗਰਾਹਾਂ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਬਾਹਰ ਮੁਜ਼ਾਹਰਾਂ | Abp Sanjha | Punjabi News
Continues below advertisement
ਕੇਂਦਰ ਸਰਕਾਰ ਤੋਂ ਬਾਅਦ ਹੁਣ ਸੂਬਾ ਸਰਕਾਰ ਵੱਲ ਵੀ ਅੰਦੋਲਨ ਦਾ ਸੇਕ ਆ ਰਿਹਾ ਹੈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ ਜਬਕਿ ਉਗਰਾਹਾਂ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਬਾਹਰ ਮੁਜ਼ਾਹਰਾਂ ਕੀਤਾ ਹੈ 'ਤੇ ਖ਼ੁਦਕੁਸ਼ੀ ਕਰ ਚੁੱਕੇ ਪਰਿਵਾਰਾਂ ਲਈ ਮਦਦ ਦੀ ਮੰਗ ਕੀਤੀ ਹੈ ਦੇਖੀ ਰਿਪੋਰਟ।
Continues below advertisement