ਪੜਚੋਲ ਕਰੋ
Advertisement
ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਅਟੈਕ ਦੀ ਜਾਂਚ ਕਿੱਥੋ ਤੱਕ ਪਹੁੰਚੀ ?
ਪਠਾਨਕੋਟ: ਬੀਤੇ ਦਿਨੀਂ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰ ਕੁਝ ਅਣਪਛਾਤੇ ਲੋਕਾਂ ਨੇ ਲੁੱਟ-ਖੋਹ ਦੇ ਮਕਸਦ ਨਾਲ ਹਮਲਾ ਕੀਤਾ। ਇਸ 'ਚ ਸੁਰੇਸ਼ ਦੇ ਫੁੱਫੜ ਦੀ ਮੌਕੇ 'ਤੇ ਹੀ ਮੌਤ ਹੋ ਗਈ, ਤੇ ਗੰਭੀਰ ਜ਼ਖ਼ਮੀ ਹਸਪਤਾਲ ਦਾਖਲ ਸੀ। ਇਸ ਤੋਂ ਬਾਅਦ ਰੈਨਾ ਦੇ ਕਜ਼ਨ ਭਰਾ ਦੀ ਵੀ ਮੌਤ ਹੋ ਗਈ। ਸੁਰੇਸ਼ ਰੈਨਾ ਨੇ ਇਸ ਘਟਨਾ ਦੀ ਜਾਂਚ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰ ਅਪੀਲ ਕੀਤੀ ਸੀ।ਰੈਨਾ ਦੇ ਟਵੀਟ ਤੋਂ ਬਾਅਦ ਕੈਪਟਨ ਨੇ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕਰ ਦਿੱਤਾ। ਬਾਰਡਰ ਰੇਂਜ ਦੇ ਆਈਜੀ ਐਸਪੀਐਸ ਪਰਮਾਰ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਇਸ ਬਾਰੇ ਦੱਸਿਆ ਕਿ ਐਸਆਈਟੀ ਨੇ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਪੰਜਾਬ
ਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜ
Barnala By Election | ਕੌਣ ਹੋਵੇਗਾ ਬਰਨਾਲਾ ਦਾ MLA? ਵੋਟਿੰਗ ਤੋਂ ਪਹਿਲਾਂ ਜਨਤਾ ਦਾ ਖੁਲਾਸਾ ! | Bhagwantmaan
Pakistan ਸਰਕਾਰ ਵੱਲੋਂ ਵੀਜ਼ਾ ਨਾ ਦੇਣ 'ਤੇ SGPC ਵਲੋਂ ਰੋਸ ਜਾਹਿਰ! |Abp Sanjha
By Election | ਗਿੱਦੜਵਾਹਾ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ! | Raja Warring | Abp Sanjha
Raja Warring ਨੂੰ ਪ੍ਰਚਾਰ ਕਰਨਾ ਪਿਆ ਮਹਿੰਗਾ! | By Election | Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement