Sangrur News |ਘੱਗਰ ਬ੍ਰਾਂਚ ਦੀ ਵੱਡੀ ਨਹਿਰ ਵਿੱਚ ਪਿਆ 15 ਫੁੱਟ ਦਾ ਪਾੜ
ABP Sanjha
Updated at:
12 Jun 2024 06:53 PM (IST)
Download ABP Live App and Watch All Latest Videos
View In AppSangrur News |ਘੱਗਰ ਬ੍ਰਾਂਚ ਦੀ ਵੱਡੀ ਨਹਿਰ ਵਿੱਚ ਪਿਆ 15 ਫੁੱਟ ਦਾ ਪਾੜ
#Ghaggar #minorbrokage #Canal #abplive
ਲਹਿਰਾ ਸੁਨਾਮ ਮੁੱਖ ਮਾਰਗ ਤੋਂ ਲੰਘਦੀ ਘੱਗਰ ਬਰਾਂਚ ਨਹਿਰ
ਨਹਿਰ ਦੇ ਖਤਾਨਾਂ 'ਚ ਵੜਿਆ ਪਾਣੀ
ਤਸਵੀਰਾਂ ਲਹਿਰਾਗਾਗਾ ਦੀਆਂ ਹਨ
ਜਿਥੋਂ ਲੰਘਦੀ ਘੱਗਰ ਬਰਾਂਚ ਨਹਿਰ ਵਿੱਚ 15 ਫੁੱਟ ਪਾੜ ਪੈ ਗਿਆ |
ਦਸਿਆ ਜਾ ਰਿਹਾ ਹੈ ਕਿ ਨਹਿਰ ਚ ਵੱਡੀ ਮਾਤਰਾ ਪਾਣੀ ਛੱਡੇ ਜਾਣ ਕਾਰਨ ਪਾੜ ਪਿਆ |
ਇਸਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਮੌਕੇ ਤੇ ਪੁੱਜੇ
ਜਿਨ੍ਹਾਂ ਵਲੋਂ ਪਾੜ ਪੂਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।