ਪੜਚੋਲ ਕਰੋ
Advertisement
(Source: ECI/ABP News/ABP Majha)
Punjab Budget 2022: 'ਆਪ' ਸਰਕਾਰ ਦੇ ਬਜਟ 'ਚ ਸਿਹਤ ਖੇਤਰ ਲਈ 4731 ਕਰੋੜ ਦਾ ਐਲਾਨ
Punjab Budget 2022: ਪੰਜਾਬ ਸਰਕਾਰ (Punjab Government) ਨੇ ਬਜਟ ਵਿੱਚ ਸਿਹਤ ਲਈ 4731 ਕਰੋੜ ਰੱਖੇ ਹਨ। ਇਹ ਪਹਿਲਾਂ ਦੇ ਬਜਟ ਨਾਲੋਂ 23.80% ਵੱਧ ਹੈ। ਸਰਕਾਰ ਨੇ 117 ਮੁਹੱਲਾ ਕਲੀਨਿਕਾਂ (Mohalla Clinics) ਲਈ 77 ਕਰੋੜ ਰੁਪਏ ਰੱਖੇ ਹਨ। ਸਰਕਾਰ ਨੇ ਐਲਾਨ ਕੀਤਾ ਹੈ ਕਿ ਦੁਰਘਟਨਾ ਵਿੱਚ ਜ਼ਖਮੀਆਂ ਦਾ ਇਲਾਜ ਮੁਫਤ ਹੋਏਗਾ। ਇਸ ਦੇ ਨਾਲ ਹੀ ਜੋ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਏਗਾ, ਉਸ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ਲਈ ਦਿੱਲੀ ਵਾਂਗ ਫ਼ਰਿਸ਼ਤੇ ਸਕੀਮ ਜਾਰੀ। ਇਸ ਤੋਂ ਇਲਾਵਾ 5 ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ (new medical colleges) ਖੋਲ੍ਹੇ ਜਾਣਗੇ। ਮੈਡੀਕਲ ਸਿੱਖਿਆ ਲਈ 1033 ਕਰੋੜ ਰੱਖੇ ਗਏ ਹਨ। ਸੰਗਰੂਰ ਦੇ ਮੈਡੀਕਲ ਕਾਲਜ ਲਈ 50 ਕਰੋੜ ਰੁਪਏ ਰੱਖੇ ਹਨ।
ਪੰਜਾਬ
ਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂ
AAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ
Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|
ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲ
Barnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀ
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement