ਸਿੱਖ ਕਤਲੇਆਮ ਕੇਸ 'ਚ ਸੱਜਣ ਕੁਮਾਰ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਕਿਹਾ
Continues below advertisement
ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿੱਚ ਕੁਦਰਤੀ ਮੌਤ ਤਕ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸੁਣਵਾਈ ਕੀਤੀ। ਕੁਮਾਰ ਵੱਲੋਂ ਪੇਸ਼ ਸੀਨੀਅਰ ਵਕੀਲ ਨੇ ਆਪਣੀ ਮੁਵੱਕਿਲ ਦੀ ਸਿਹਤ ਦਾ ਹਵਾਲਾ ਦਿੱਤਾ ਹੈ। ਜਾਣੋ ਇਸ ਬਾਰੇ ਸੁਪਰੀਮ ਕੋਰਟ ਨੇ ਕੀ ਕਿਹਾ?
Continues below advertisement