Punjab 'ਚ ਦੋ ਹੋਰ Toll Plaze ਹੋਏ ਬੰਦ - ਵੇਖੋ ਕੀ ਬੋਲ ਗਏ ਮੰਤਰੀ ਮੀਤ ਹੇਅਰ ਤੇ ਵਿਧਾਇਕ ਪੰਡੋਰੀ

Continues below advertisement

Punjab 'ਚ ਦੋ ਹੋਰ Toll Plaze ਹੋਏ ਬੰਦ - ਵੇਖੋ ਕੀ ਬੋਲ ਗਏ ਮੰਤਰੀ ਮੀਤ ਹੇਅਰ ਤੇ ਵਿਧਾਇਕ ਪੰਡੋਰੀ 

#Punjab #Tollplaza #Barnala #Mullanpurdakha #meethayer #pandori #politics #abplive

ਪੰਜਾਬ 'ਚ ਦੋ ਹੋਰ ਟੋਲ ਪਲਾਜ਼ੇ ਹੋਏ ਬੰਦ
ਆਮ ਲੋਕਾਂ ਨੂੰ ਮਿਲੀ ਰਾਹਤ
ਰਕਬਾ ਤੇ ਮਹਿਲ ਕਲਾਂ ਟੌਲ ਪਲਾਜ਼ੇ ਬੰਦ
ਮੰਤਰੀ ਮੀਤ ਹੇਅਰ ਨੇ ਕੀਤਾ ਸਰਕਾਰ ਦਾ ਧੰਨਵਾਦ 
ਵਿਧਾਇਕ ਪੰਡੋਰੀ ਨੇ ਬੰਨ੍ਹੇ ਪਾਰਟੀ ਦੀਆਂ ਤਾਰੀਫ਼ਾਂ ਦੇ ਪੁੱਲ 
ਪੰਜਾਬ ਸਰਕਾਰ ਦੇ ਕੰਮਾਂ ਤੋਂ ਖੁਸ਼ ਲੋਕ - ਪੰਡੋਰੀ 
ਲੋਕਾਂ ਦੀਆਂ ਉਮੀਦਾਂ 'ਤੇ ਖ਼ਰੀ ਉਤਰੀ ਮਾਨ ਸਰਕਾਰ - ਮੀਤ ਹੇਅਰ 

ਪੰਜਾਬ 'ਚ ਅੱਜ ਦੋ ਹੋਰ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ 
ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ |
ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਮਹਿਲ ਕਲਾਂ ਵਿੱਚ ਲੱਗੇ ਟੌਲ ਪਲਾਜ਼ੇ ਨੂੰ ਅੱਜ ਮਿਆਦ ਪੂਰੀ ਹੋਣ ਤੋਂ ਬਾਅਦ ਬੰਦ ਕਰ ਦਿੱਤਾ ਹੈ। 
ਉਥੇ ਹੀ ਦੂਸਰਾ ਜ਼ਿਲ੍ਹਾ ਲੁਧਿਆਣਾ ਦੇ ਮੁੱਲਾਪੁਰ ਦਾਖਾ ਨੇੜੇ ਪੈਂਦਾ ਹੈ। ਇਨ੍ਹਾਂ ਟੌਲ ਪਲਾਜ਼ਿਆਂ ਦੀ ਮਿਆਦ 2 ਅਪਰੈਲ ਤੱਕ ਦੀ ਸੀ।
ਮਿਆਦ ਪੂਰੀ ਹੋਣ ਤੋਂ ਬਾਅਦ ਅੱਜ ਦੋਵੇਂ ਪਲਾਜ਼ੇ ਬੰਦ ਕਰ ਦਿੱਤੇ ਗਏ |
ਹਾਲਾਂਕਿ ਟੋਲ ਪਲਾਜ਼ਿਆਂ ਦੀ ਮਿਆਦ ਵਧਾਉਣ ਲਈ ਕੰਪਨੀਆਂ ਵਲੋਂ ਸਰਕਾਰ ਤੱਕ ਪਹੁੰਚ ਕੀਤੀ ਗਈ 
ਪਰ ਸਰਕਾਰ ਨੇ ਟੋਲ ਪਲਾਜ਼ਾ ਬੰਦ ਕਰਨ ਦੇ ਹੁਕਮ ਦੇ ਦਿੱਤੇ।
ਜ਼ਿਕਰ ਏ ਖ਼ਾਸ ਭਗਵੰਤ ਮਾਨ ਦੀ ਸਰਕਾਰ ਹੁਣ ਤੱਕ ਪੰਜਾਬ ਭਰ ਦੇ 14 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ |
ਇਸ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਵੀ ਮਿਲੀ ਹੈ ਤੇ ਲੱਖਾਂ ਰੁਪਿਆਂ ਦੀ ਬੱਚਤ ਵੀ ਹੋਈ ਹੈ |
ਇਸ ਉਪਲਬਧੀ ਦਾ ਸਿਹਰਾ ਲੈਂਦੇ ਹੋਏ ਉਥੇ ਹੀ ਨੇੜਲੇ ਪਿੰਡਾਂ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਮੰਤਰੀ ਮੀਤ ਹੇਅਰ ਅਤੇ ‘ਆਪ’ ਵਿਧਾਇਕ ਕੁਲਵੰਤ ਪੰਡੋਰੀ 
ਨੇ ਟੋਲ ਪਲਾਜ਼ਾ ਬੰਦ ਕਰਨ ’ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
 
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram