Canada ‘ਚ 25 ਸਾਲਾ ਪੰਜਾਬੀ ਨੌਜਵਾਨ ਦੀ Heart Attack ਨਾਲ ਮੌਤ - ਦੁੱਖ ਸਾਂਝਾ ਕਰਨ ਪਹੁੰਚੇ ਮੰਤਰੀ Kuldeep Dhaliwal

Continues below advertisement

Canada ‘ਚ 25 ਸਾਲਾ ਪੰਜਾਬੀ ਨੌਜਵਾਨ ਦੀ Heart Attack ਨਾਲ ਮੌਤ - ਦੁੱਖ ਸਾਂਝਾ ਕਰਨ ਪਹੁੰਚੇ ਮੰਤਰੀ Kuldeep Dhaliwal

#Punjabideath #canada #heartattack #amritsar #aap #kuldeepdhaliwal

ਅੰਮ੍ਰਿਤਸਰ ਦੇ ਪਿੰਡ ਕੋਟ ਮਿੱਤ ਦਾ ਲਵਪ੍ਰੀਤ ਸਿੰਘ 
ਜੋ 4 ਮਹੀਨੇ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਕਨੇਡਾ ਗਿਆ ਸੀ 
ਕਿਸੇ ਨੂੰ ਕੀ ਪਤਾ ਸੀ ਕਿ ਉਸਨੇ ਮੁੜ ਕੇ ਨਹੀਂ ਆਉਣਾ 
25 ਸਾਲਾਂ ਲਵਪ੍ਰੀਤ ਨੂੰ ਕਨੇਡਾ 'ਚ ਦਿਲ ਦੌਰਾ ਪਿਆ 
ਤੇ ਉਸਦੀ ਮੌਤ ਹੋ ਗਈ |
ਦੱਸਿਆ ਜਾ ਰਿਹਾ ਹੈ ਕਿ  ਉਸ ਨੂੰ ਸਾਈਲੈਂਟ ਹਾਰਟ ਅਟੈਕ ਆਇਆ ਸੀ |
ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਚ ਹੈ |
ਪਰਿਵਾਰ ਦੀ ਇਸ ਦੁੱਖ ਦੀ ਘੜੀ 'ਚ ਮੰਤਰੀ ਕੁਲਦੀਪ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। 
ਇਸ ਲਵਪ੍ਰੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਵਲੋਂ ਹਰ ਮਦਦ ਦੇਣ ਦਾ ਭਰੋਸਾ ਦਿੱਤਾ |
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram