ਪੜਚੋਲ ਕਰੋ

3 ਦਿਨ ਪਹਿਲਾਂ DSP ਬਣੇ Punjab ਦੇ Hockey Player Varun 'ਤੇ Rape ਦਾ ਇਲਜਾਮ,ਪਰਚਾ ਹੋਇਆ ਦਰਜ

#Punjab #Hockeyplayer #rapecase #Jalandhar #abplive

3 ਦਿਨ ਪਹਿਲਾਂ DSP ਬਣਿਆ ਵਰੁਣ
ਹਾਕੀ ਖਿਡਾਰੀ ਵਰੁਣ 'ਤੇ ਨਾਬਾਲਗ ਨਾਲ ਰੇਪ ਕਰਨ ਦਾ ਇਲਜਾਮ
ਬੈਂਗਲੁਰੂ 'ਚ ਵਰੁਣ ਖ਼ਿਲਾਫ਼ ਪਰਚਾ ਹੋਇਆ ਦਰਜ
ਪ੍ਰੇਮ ਸੰਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ
ਸਾਡੇ ਬੇਟੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ - ਪਰਿਵਾਰ

ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।
ਖਿਡਾਰੀ ਵਰੁਣ ਖਿਲਾਫ਼ ਨਾਬਾਲਗਾ ਨਾਲ ਬਲਾਤਕਾਰ ਕਰਨ ਦਾ ਪਰਚਾ ਦਰਜ ਹੋਇਆ ਹੈ।
4 ਦਿਨ ਪਹਿਲਾਂ ਹੀ ਵਰੁਣ ਨੂੰ ਪੰਜਾਬ ਪੁਲਿਸ ਵਿੱਚ ਬਤੌਰ DSP ਨਿਯੁਕਤ ਕੀਤਾ ਗਿਆ ਸੀ।
28 ਸਾਲਾ ਵਰੁਣ ਦਾ ਪਿਛੋਕੜ ਹਿਮਾਚਲ ਦਾ ਹੈ ਪਰ ਉਹ ਆਪਣੇ ਪਰਿਵਾਰ ਦੇ ਨਾਲ ਜਲੰਧਰ ਵਿੱਚ ਰਹਿੰਦਾ ਹੈ।
ਹੈਦਰਾਬਾਦ ਦੀ ਰਹਿਣ ਵਾਲੀ ਲੜਕੀ ਦਾ ਦੋਸ਼ ਹੈ ਕਿ ਵਰੁਣ ਨੇ ਉਸ ਨੂੰ ਇੰਸਟਾਗ੍ਰਾਮ 'ਤੇ ਫਸਾਇਆ ਅਤੇ ਫਿਰ ਵਿਆਹ ਦੇ ਬਹਾਨੇ 5 ਸਾਲ ਤੱਕ ਉਸ ਨਾਲ ਬਲਾਤਕਾਰ ਕਰਦਾ ਰਿਹਾ। ਲੜਕੀ ਦਾ ਕਹਿਣਾ ਹੈ ਕਿ ਉਹ 17 ਸਾਲਾਂ ਦੀ ਸੀ ਜਦ ਵਰੁਣ ਦੇ ਸੰਪਰਕ ਚ ਆਈ ਸੀ | ਹੁਣ ਉਹ 22 ਸਾਲਾਂ ਦੀ ਹੈ |
ਵਰੁਣ ਦੇ ਖਿਲਾਫ ਬੈਂਗਲੁਰੂ 'ਚ ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਮਾਮਲੇ 'ਚ ਛਾਪੇਮਾਰੀ ਕਰਨ ਲਈ ਬੈਂਗਲੁਰੂ ਪੁਲਿਸ ਦੀ ਟੀਮ ਪੰਜਾਬ ਅਤੇ ਹਿਮਾਚਲ ਪਹੁੰਚ ਚੁੱਕੀ ਹੈ। ਸੂਤਰਾਂ ਮੁਤਾਬਕ ਵਰੁਣ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉੱਥੇ ਹੀ ਜਦੋਂ ਇਸ ਸਬੰਧੀ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਇਸ ਮਾਮਲੇ ਬਾਰੇ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਹਾਕੀ ਟੀਮ ਦੇ ਡਿਫੈਂਡਰ ਵਰੁਣ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 4 ਫਰਵਰੀ ਨੂੰ  ਡੀਐਸਪੀ ਦਾ ਨਿਯੁਕਤੀ ਪੱਤਰ ਸੌਂਪਿਆ ਸੀ। ਬਲਾਤਕਾਰ ਦੇ ਇਲਜ਼ਾਮ ਲੱਗਣ ਤੇ ਵਰੁਣ ਦੇ ਪਿਤਾ ਨੇ ਕਿਹਾ ਕਿ ਲੜਕੀ ਉਨ੍ਹਾਂ ਦੇ ਬੇਟੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 

 Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets
Advertisement

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget