ਪੜਚੋਲ ਕਰੋ
ਪੰਜਾਬ 'ਚ ਅੱਜ ਤੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ, ਜਾਣੋ ਇਸ ਬਾਰੇ ਲੋਕਾਂ ਦੀ ਰਾਏ
Punjab Free Electricity: ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਆਮ ਆਦਮੀ ਪਾਰਟੀ (AAP Government) ਸਰਕਾਰ ਨੇ ਇਸ ਨੂੰ ਰਸਮੀ ਤੌਰ 'ਤੇ ਲਾਗੂ ਕਰ ਦਿੱਤਾ ਹੈ। ਹਾਲਾਂਕਿ ਇਸ 'ਚ ਸਰਕਾਰ ਵੱਲੋਂ ਤੈਅ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ। ਪੰਜਾਬ ਵਿੱਚ ਬਿਜਲੀ (Punjab Electricity) ਦਾ ਬਿੱਲ 2 ਮਹੀਨਿਆਂ ਬਾਅਦ ਆਉਂਦਾ ਹੈ। ਅਜਿਹੇ 'ਚ ਇੱਕ ਬਿੱਲ 'ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇਕਰ 2 ਮਹੀਨਿਆਂ 'ਚ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਹੁੰਦੀ ਹੈ ਤਾਂ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਦੇ 73 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ।
ਪੰਜਾਬ

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿੱਖਿਆ
ਚੰਡੀਗੜ੍ਹ
ਟ੍ਰੈਂਡਿੰਗ ਟੌਪਿਕ

Advertisement