Hoshiarpur Road accident |ਜੰਮੂ-ਜਲੰਧਰ ਨੈਸ਼ਨਲ ਹਾਈਵੇ 'ਤੇ ਹਾਦਸਾ, 4 ਦੀ ਮੌਕੇ 'ਤੇ ਮੌ+ਤ ,2 ਜਖ਼ਮੀ

Continues below advertisement

Hoshiarpur Road accident |ਜੰਮੂ-ਜਲੰਧਰ ਨੈਸ਼ਨਲ ਹਾਈਵੇ 'ਤੇ ਹਾਦਸਾ, 4 ਦੀ ਮੌਕੇ 'ਤੇ ਮੌ+ਤ ,2 ਜਖ਼ਮੀ 

#Hoshiarpur #Punjab #Jammu #Jalandhar #NationalHighway #accident #abpsanjha #abplive 

ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਉੱਚੀ ਬੱਸੀ ਨੇੜੇ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌ+ਤ ਹੋ ਗਈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਕਾਰ ਵਿਚ ਸਵਾਰ ਚਾਰੇ ਵਿਅਕਤੀ ਝੁਲਸ ਗਏ।

Continues below advertisement

JOIN US ON

Telegram