Khanna Police | Driving ਦੀ ਆੜ 'ਚ Punjab ਵਿਚ Drug Smuggling ਕਰਨ ਵਾਲੇ 4 Supplier ਕਾਬੂ

Continues below advertisement

Khanna Police | Driving ਦੀ ਆੜ 'ਚ Punjab ਵਿਚ Drug Smuggling ਕਰਨ ਵਾਲੇ 4 Supplier ਕਾਬੂ 

#Crime #Druginpunjab #Drugsmuggling #abplive

ਖੰਨਾ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਦਬੋਚਿਆ ਹੈ 
ਜੋ ਬਾਹਰਲੇ ਰਾਜਾਂ ਤੋਂ ਨਸ਼ਾ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਸਨ 
ਮੁਲਜ਼ਮਾਂ ਵਲੋਂ ਡਰਾਈਵਿੰਗ ਦੀ ਆੜ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾਂਦੀ ਸੀ
ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 2 ਕੁਇੰਟਲ 49 ਕਿੱਲੋ ਭੁੱਕੀ ਬਰਾਮਦ ਕੀਤੀ। 
ਦੋਵੇਂ ਮਾਮਲਿਆਂ ਵਿੱਚ ਭੁੱਕੀ ਦੀ ਖੇਪ ਕੈਂਟਰਾਂ ਵਿਚਕਾਰ ਗੁਪਤ ਤਰੀਕੇ ਨਾਲ ਲਿਆਂਦੀ ਜਾ ਰਹੀ ਸੀ। ਐਸਐਸਪੀ ਅਮਨੀਤ ਕੌਂਡਲ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੁਲਜ਼ਮਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਦੇ ਨੈਟਵਰਕ ਦਾ ਪਤਾ ਲਗਾਇਆ ਜਾ ਸਕੇ |
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

Continues below advertisement

JOIN US ON

Telegram