ਮਾਨਸਾ ਪੁਲਿਸ ਨੇ ਕੀਤਾ ਨਾਮਜ਼ਦ

Sidhu Moosewala ਕਤਲ ਮਾਮਲੇ 'ਚ 5 ਹੋਰ ਵਿਅਕਤੀ ਨਾਮਜ਼ਦ ਕੀਤੇ ਗਏ ਹਨ। ਦੱਸ ਦਈਏ ਕਿ ਸੂਤਰਾਂ ਦਾ ਕਹਿਣਾ ਹੈ ਕਿ ਮਾਨਸਾ ਪੁਲਿਸ ਨੇ ਇਨ੍ਹਾਂ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਪੰਜ ਚੋਂ ਚਾਰ ਪੰਜਾਬੀ ਜਗਤ ਨਾਲ ਜੁੜੇ ਲੋਕ ਸ਼ਾਮਲ ਹਨ। 

JOIN US ON

Telegram
Sponsored Links by Taboola