ਪੜਚੋਲ ਕਰੋ
Advertisement
Punjab ਦੇ 500 ਪਿੰਡ ਬਣਨਗੇ ਸਮਾਰਟ
ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਹ ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾ ਦੇਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਵੀ ਕਰ ਦਿੱਤਾ ਜਾਏਗਾ।ਆਪ ਨੇ ਟਵੀਟ ਕੀਤਾ, "ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਵਾਂਗੇ, ਜਿੱਥੇ ਹਰ ਤਰ੍ਹਾਂ ਦੀ ਸਹੂਲਤ ਹੋਵੇਗੀ, ਨਸ਼ਾ ਮੁਕਤ ਹੋਵੇਗਾ। ਪਿੰਡਾਂ ‘ਚੋਂ ਪਹਿਲਾਂ ਵਰਗਾ ਹੱਸਦਾ ਖੇਡਦਾ ਰੰਗਲਾ ਪੰਜਾਬ ਦਿਖਾਉਣ ਦੀ ਸਾਡੀ ਕੋਸ਼ਿਸ਼ ਹੈ।"
ਪੰਜਾਬ
ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ
ਹੋਰ ਵੇਖੋ
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement
Advertisement
ਟ੍ਰੈਂਡਿੰਗ ਟੌਪਿਕ
Advertisement