Punjab ਦੇ 500 ਪਿੰਡ ਬਣਨਗੇ ਸਮਾਰਟ

ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਹ ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾ ਦੇਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਵੀ ਕਰ ਦਿੱਤਾ ਜਾਏਗਾ।ਆਪ ਨੇ ਟਵੀਟ ਕੀਤਾ, "ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਵਾਂਗੇ, ਜਿੱਥੇ ਹਰ ਤਰ੍ਹਾਂ ਦੀ ਸਹੂਲਤ ਹੋਵੇਗੀ, ਨਸ਼ਾ ਮੁਕਤ ਹੋਵੇਗਾ। ਪਿੰਡਾਂ ‘ਚੋਂ ਪਹਿਲਾਂ ਵਰਗਾ ਹੱਸਦਾ ਖੇਡਦਾ ਰੰਗਲਾ ਪੰਜਾਬ ਦਿਖਾਉਣ ਦੀ ਸਾਡੀ ਕੋਸ਼ਿਸ਼ ਹੈ।"

JOIN US ON

Telegram
Sponsored Links by Taboola