ਲਾਰੇਂਸ ਬਿਸ਼ਨੋਈ ਗੈਂਗ ਦੇ 7 ਸ਼ੂਟਰ ਗ੍ਰਿਫਤਾਰ

Continues below advertisement

ਲਾਰੇਂਸ ਬਿਸ਼ਨੋਈ ਗੈਂਗ ਦੇ 7 ਸ਼ੂਟਰ ਗ੍ਰਿਫਤਾਰ

ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਲੋਰਂਸ ਗੈਂਗ ਦੇ ਉੱਤੇ ਵੱਡੀ ਕਾਰਵਾਈ ਕੀਤੀ ਹੈ ਹੈ। ਦਿੱਲੀ ਪੁਲਿਸ ਨੇ ਲਾਰਂਸ ਬਿਸ਼ਨੋਈ ਗਰੁੱਪ ਦੇ ਸਤ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਦੇ ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਸੱਤ ਸ਼ੂਟਰਾਂ ਦੀ ਗਿਰਫਤਾਰੀ ਦੇ ਨਾਲ ਗੈਂਗ ਦੀਆਂ ਕਈ ਗਤੀਵਿਧੀਆਂ ਤੇ ਸੱਟ ਵੱਜੀ ਹੈ , ਅਜਿਹੇ ਦੇ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੀ ਇਹ ਵੱਡੀ ਸਫਲਤਾ ਹੈ, ਕਿ ਉਹਨਾਂ ਨੇ ਇਹਨਾਂ ਸ਼ੂਟਰ ਨੂੰ ਗ੍ਰਿਫਤਾਰ ਕੀਤਾ,,,

ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਜਾਂਚ ਦੇ ਵਿੱਚ ਇਹਨਾਂ ਗੈਂਗਸਟਰਾਂ ਦੀ ਭਾਲ ਕਰ ਰਹੇ ਸੀ,,, ਇਹਨਾਂ ਦੀ ਗ੍ਰਿਫਤਾਰੀ ਦੇ ਨਾਲ ਗੈਂਗ ਦੇ ਨੈਟਵਰਕ ਅਤੇ ਉਹਨਾਂ ਦੀਆਂ ਯੋਜਨਾਵਾਂ ਨੂੰ ਤੋੜਨ ਦੇ ਵਿੱਚ ਮਦਦ ਮਿਲੀ ਹੈ। ਗਿਰਿਫਤਾਰੀ ਤੋਂ ਬਾਅਦ ਪੁਲਿਸ ਨੇ ਇਹ ਸੁਨਿਸ਼ਚਿਤ ਕੀਤਾ ਹੈ ਕਿ ਬਾਕੀ ਗੈਂਗ ਦੇ ਮੈਂਬਰਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਤਾਂ ਜੋ ਸਮਾਜ ਦੇ ਵਿੱਚ ਸੁਰੱਖਿਆ ਦਾ ਮਾਹੌਲ ਕਾਇਮ ਕੀਤਾ ਜਾ ਸਕੇ

Continues below advertisement

JOIN US ON

Telegram