ਪੜਚੋਲ ਕਰੋ

Sangrur Big news : ਨਸ਼ਾ ਛੁਡਾਊ ਕੇਂਦਰ 'ਚ ਸੁਰੱਖਿਆ ਮੁਲਾਜ਼ਮਾਂ 'ਤੇ ਹਮਲਾ ਕਰਕੇ 9 ਨਸ਼ੇੜੀ ਫ਼ਰਾਰ

#sangrur # deaddictioncenter #crime #Punjabnews #abplive 

ਖ਼ਬਰ ਸੰਗਰੂਰ ਤੋਂ 
ਜਿਥੇ ਘਾਬਦਾ ਸਥਿਤ ਨਸ਼ਾ ਛੁਡਾਊ ਕੇਂਦਰ 'ਚੋਂ 9 ਨਸ਼ੇੜੀ ਫ਼ਰਾਰ ਹੋ ਗਏ ਹਨ |
ਜਿਨ੍ਹਾਂ ਵਿੱਚੋਂ 7 ਨੌਜਵਾਨ ਅਦਾਲਤ ਵੱਲੋਂ ਮੁਲਜ਼ਮ ਹਨ, ਜਿਨ੍ਹਾਂ ਖ਼ਿਲਾਫ਼ ਐਨਡੀਪੀਐਸ ਤਹਿਤ ਮੁਕੱਦਮਾ ਚੱਲ ਰਿਹਾ ਹੈ ਅਤੇ ਨਸ਼ੇ ਦੇ ਆਦੀ ਹੋਣ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਦੀ ਬਜਾਏ ਇੱਥੇ ਭੇਜ ਦਿੱਤਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਖਾਣਾ ਖਾਣ ਤੋਂ ਬਾਅਦ ਮੁਲਜ਼ਮ ਨਸ਼ੇੜੀਆਂ ਨੇ ਗੇਟ ਸਿਕੁਰਿਟੀ 'ਤੇ ਤੈਨਾਤ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਏ।
ਅਚਾਨਕ ਹੋਏ ਹਮਲੇ ਦੇ ਬਾਵਜੂਦ ਸੁਰੱਖਿਆ ਮੁਲਾਜ਼ਮਾਂ ਨੇ 4-5 ਨਸ਼ੇੜੀਆਂ ਨੂੰ ਕਾਬੂ ਕਰ ਲਿਆ 
ਲੇਕਿਨ ਇਸਦੇ ਬਾਵਜੂਦ 9 ਨਸ਼ੇੜੀ ਭੱਜਣ ਚ ਕਾਮਯਾਬ ਰਹੇ 
ਸੈਂਟਰ ਦੇ ਇੰਚਾਰਜ ਡਾ: ਈਸ਼ਾਨ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਵਲੋਂ ਇਕ ਲੜਕੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਲੇਕਿਨ 6 ਮੁਲਜ਼ਮ ਅਤੇ 2 ਨਸ਼ੇੜੀ ਨੌਜਵਾਨ ਅਜੇ ਵੀ ਫਰਾਰ ਹਨ।ਭੱਜਣ ਵਾਲੇ ਲੜਕਿਆਂ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਥਾਂ-ਥਾਂ ਛਾਪੇਮਾਰੀ ਕਰਕੇ ਉਨ੍ਹਾਂ ਦੀ ਭਾਲ ਲਈ ਯਤਨ ਜਾਰੀ ਹਨ।
Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Jalandhar domestic conflict| ਨੂੰਹ ਨੂੰ ਛੱਡ ਕੇ ਸਹੁਰਾ ਪਰਿਵਾਰ ਵਿਦੇਸ਼ ਭੱਜਿਆ !

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

for smartphones
and tablets
Advertisement

ਵੀਡੀਓਜ਼

Jalandhar domestic conflict| ਨੂੰਹ ਨੂੰ ਛੱਡ ਕੇ ਸਹੁਰਾ ਪਰਿਵਾਰ ਵਿਦੇਸ਼ ਭੱਜਿਆ !Hoshiarpur Murder| ਹੁਸ਼ਿਆਰਪੁਰ 'ਚ ਸ਼ਰੇਆਮ ਨੌਜਵਾਨ ਦਾ ਕਤਲAAP Politics| ਜਾਣੋ, ਕਿਹੜੇ-ਕਿਹੜੇ ਲੀਡਰ  AAP 'ਚ ਸ਼ਾਮਲ ਹੋਏDGP Punjab Police| ਸਿੱਖ਼ਸ ਫ਼ਾਰ ਜਸਟਿਸ ਦੇ 3 ਸਮਰਥਕ ਕਾਬੂ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Embed widget