ਪੜਚੋਲ ਕਰੋ

Khanna 'ਚ 12 ਸਾਲ ਦੇ ਬੱਚੇ ਨੇ ਲਾਇਆ ਫਾਹਾ,ਵਜ੍ਹਾ ਸੁਣ ਕੇ ਪੈਰੋਂ ਖ਼ਿਸਕ ਜਾਵੇਗੀ ਜ਼ਮੀਨ

#khanna #Bignews #Abplive
ਮਾਤਾ-ਪਿਤਾ ਦੀ 3 ਸਾਲ ਪਹਿਲਾਂ ਹੋਈ ਮੌਤ
ਵਿਆਹੁਤਾ ਭੈਣ ਕੋਲ ਖੰਨਾ ਰਹਿੰਦਾ ਸੀ ਬੱਚਾ 

ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਖੰਨਾ ਤੋਂ 
ਜਿਥੇ ਮਹਿਜ 12 ਸਾਲਾ ਬੱਚੇ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। 
ਘਟਨਾ ਸਮੇਂ ਬੱਚਾ ਘਰ ਵਿਚ ਇਕੱਲਾ ਸੀ। ਉਸਨੇ ਦੁਪੱਟੇ ਅਤੇ ਸ਼ਾਲ ਨਾਲ ਫਾਹਾ ਬਣਾਇਆ ਅਤੇ ਪੱਖੇ ਨਾਲ ਲਟਕ ਗਿਆ । ਜਦੋਂ ਤੱਕ ਬੱਚੇ ਨੂੰ ਹੇਠਾਂ ਉਤਾਰ ਕੇ ਸਿਵਲ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਟੀਵੀ 'ਤੇ ਅਜਿਹਾ ਦ੍ਰਿਸ਼ ਦੇਖ ਕੇ ਬੱਚੇ ਨੇ ਇਹ ਖੌਫਨਾਕ ਕਦਮ ਚੁੱਕਿਆ।
ਮ੍ਰਿਤਕ ਬੱਚੇ ਦੀ ਪਹਿਚਾਣ ਰੰਗੋਈ ਵਜੋਂ ਹੋਈ ਹੈ ਜੋ ਕਿ ਉੱਤਰਪ੍ਰਦੇਸ਼ ਨਾਲ ਸੰਬੰਧਤ ਸੀ | ਮਾਤਾ ਪਿਤਾ ਦੀ ਮੌਤ ਮਗਰੋਂ ਉਕਤ ਬੱਚੇ ਦੀ ਵਿਆਹੁਤਾ ਭੈਣ ਉਸਨੂੰ ਆਪਣੇ ਨਾਲ ਖੰਨਾ 
ਲੈ ਆਈ ਸੀ | ਬੱਚੇ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਭੈਣ ਤੇ ਜੀਜਾ ਅਣਜਾਣ ਹਨ | ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv 
ABP Sanjha Website: https://abpsanjha.abplive.in/ 

Social Media Handles:
YouTube:   

 / abpsanjha   
Facebook:  

 / abpsanjha    
Twitter:  

 / abpsanjha   

Download ABP App for Apple: https://itunes.apple.com/in/app/abp-l...  
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium
Advertisement

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget