ਮੋਗਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਕਤਲ ਮਗਰੋਂ ਬਦਮਾਸ਼ ਫਰਾਰ
Continues below advertisement
ਪੰਜਾਬ 'ਚ ਅਪਰਾਧ ਦਾ ਗ੍ਰਾਫ ਦਿਨੋ ਦਿਨ ਵੱਧਦਾ ਨਜ਼ਰ ਆ ਰਿਹਾ। ਮੋਗਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਈ ਹੈ, ਇੱਥੇ ਦੇ ਕਸਬਾ ਬੱਧਣੀ ਕਲਾਂ 'ਚ ਇੱਕ 26 ਸਾਲ ਦੇ ਨੌਜਵਾਨ ਦਾ ਤਲਵਾਰਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਭੀੜ ਭਾੜ ਵਾਲੇ ਇਲਾਕੇ 'ਚ ਅੱਧੀ ਦਰਜਨ ਨਕਾਬਪੋਸ਼ਾਂ ਵੱਲੋਂ ਨੌਜਵਾਨ 'ਤੇ ਹਮਲਾ ਕੀਤਾ।
Continues below advertisement