ਪੜਚੋਲ ਕਰੋ

Terrifying VIDEO | Kharar 'ਚ ਖੌਫ਼ਨਾਕ ਘਟਨਾ, 19 ਸਾਲਾ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ !

Terrifying VIDEO | Kharar 'ਚ ਖੌਫ਼ਨਾਕ ਘਟਨਾ, 19 ਸਾਲਾ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ ! 
ਖਰੜ ਦੇ ਵਿਚ ਖੌਫਨਾਕ ਘਟਨਾ ਵਾਪਰੀ ਹੈ |
ਪਿੰਡ ਘੜੂੰਆਂ ਵਿੱਚ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਇੱਕ ਵਿਦਿਆਰਥੀ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। 
ਮਰਨ ਵਾਲੇ ਵਿਦਿਆਰਥੀ ਦੀ ਪਛਾਣ 19 ਸਾਲਾ ਸੁਮਿਤ ਚਕਰਾ ਵਜੋਂ ਹੋਈ ਹੈ। 
ਉਹ ਹਰਿਆਣਾ ਦਾ ਰਹਿਣ ਵਾਲਾ ਸੀ ਅਤੇ ਖਰੜ ਵਿਖੇ ਪੜ੍ਹਾਈ ਕਰਨ ਆਇਆ ਹੋਇਆ ਸੀ। 
ਦੋਸਤਾਂ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ।
ਕਿਓਂਕਿ ਉਹ ਆਰਥਿਕ ਤੰਗੀ ਕਾਰਨ ਡਿਪ੍ਰੈਸ਼ਨ ਚ ਸੀ | ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦਾ ਬੋਝ ਨਾ ਚੁੱਕ ਸਕਣ ਕਰਕੇ ਉਸ ਨੇ ਇਹ ਕਦਮ ਚੁੱਕਿਆ।
ਇਹ ਘਟਨਾ 15 ਜੁਲਾਈ ਨੂੰ ਦੇਰ ਸ਼ਾਮ ਵਾਪਰੀ। 
ਜਿਸਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ |
ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਉਸ ਦੇ ਦੋਸਤਾਂ ਅਤੇ ਆਸਪਾਸ ਦੇ ਲੋਕਾਂ ਨੇ ਉਸ ਨੂੰ ਟੈਂਕੀ 'ਤੇ ਚੜ੍ਹਦਿਆਂ ਦੇਖਿਆ
ਤਾਂ ਉਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। 
ਉਸ ਨੂੰ ਰੋਕਣ ਲਈ ਦੋ ਵਿਅਕਤੀ ਟੈਂਕੀ 'ਤੇ ਚੜ੍ਹ ਵੀ ਗਏ 
ਪਰ ਉਨ੍ਹਾਂ ਨੂੰ ਚੜ੍ਹਦੇ ਦੇਖ ਸੁਮਿਤ ਨੇ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਉਸ ਨੇ ਟੈਂਕੀ 'ਤੇ ਚੜ੍ਹਨ ਤੋਂ ਪਹਿਲਾਂ ਆਪਣਾ ਗੁੱਟ ਕੱਟਣ ਦੀ ਕੋਸ਼ਿਸ਼ ਵੀ ਕੀਤੀ ਸੀ। ਪਰ ਉਹ ਇਹ ਕਦਮ ਨਹੀਂ ਚੁੱਕ ਸਕਿਆ ਅਤੇ ਉਸ ਨੇ ਟੈਂਕੀ 'ਤੇ ਚੜ੍ਹ ਕੇ ਅਤੇ ਉੱਚਾਈ ਤੋਂ ਡਿੱਗ ਕੇ ਖੁਦਕੁਸ਼ੀ ਕਰਨਾ ਸੌਖਾ ਸਮਝਿਆ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Gurdaspur ਦੇ ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ , ਮਾਂ ਨੂੰ ਪੁੱਤ ਦੇ ਅੰਤਿਮ ਦਰਸ਼ਨ ਵੀ ਨਸੀਬ ਨਹੀਂ ਹੋਏ
Gurdaspur ਦੇ ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ , ਮਾਂ ਨੂੰ ਪੁੱਤ ਦੇ ਅੰਤਿਮ ਦਰਸ਼ਨ ਵੀ ਨਸੀਬ ਨਹੀਂ ਹੋਏ
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
Punjab News: ਪੰਜਾਬ ਵਾਸੀਆਂ 'ਚ ਮੱਚਿਆ ਹਾਹਾਕਾਰ, ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਨਵਾਂ ਪੰਗਾ; ਜਾਣੋ ਕਿਉਂ ਖੜ੍ਹਾ ਹੋਇਆ ਵਿਵਾਦ?
ਪੰਜਾਬ ਵਾਸੀਆਂ 'ਚ ਮੱਚਿਆ ਹਾਹਾਕਾਰ, ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਨਵਾਂ ਪੰਗਾ; ਜਾਣੋ ਕਿਉਂ ਖੜ੍ਹਾ ਹੋਇਆ ਵਿਵਾਦ?
 Khanna ਪੁਲਿਸ ਦਾ ਵੱਡਾ ਫੈਸਲਾ, SHO ਨੂੰ ਮਿਲੇਗਾ ਹਫ਼ਤੇ 'ਚ ਇੱਕ ਦਿਨ ਦਾ Weekly Off
 Khanna ਪੁਲਿਸ ਦਾ ਵੱਡਾ ਫੈਸਲਾ, SHO ਨੂੰ ਮਿਲੇਗਾ ਹਫ਼ਤੇ 'ਚ ਇੱਕ ਦਿਨ ਦਾ Weekly Off
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਚ ਮੱਚਿਆ ਹਾਹਾਕਾਰ, ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਨਵਾਂ ਪੰਗਾ; ਜਾਣੋ ਕਿਉਂ ਖੜ੍ਹਾ ਹੋਇਆ ਵਿਵਾਦ?
ਪੰਜਾਬ ਵਾਸੀਆਂ 'ਚ ਮੱਚਿਆ ਹਾਹਾਕਾਰ, ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਨਵਾਂ ਪੰਗਾ; ਜਾਣੋ ਕਿਉਂ ਖੜ੍ਹਾ ਹੋਇਆ ਵਿਵਾਦ?
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
Embed widget