ਪੜਚੋਲ ਕਰੋ
Advertisement
ਜੀਰਾ 'ਚ ਕਾਰ ਨੂੰ ਲੱਗੀ ਅੱਗ, ਧੂੰ ਧੂੰ ਕਰਦੀ ਸੜ ਗਈ ਕਾਰ
ਜੀਰਾ 'ਚ ਕਾਰ ਨੂੰ ਲੱਗੀ ਅੱਗ, ਧੂੰ ਧੂੰ ਕਰਦੀ ਸੜ ਗਈ ਕਾਰ
ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ 'ਤੇ ਪਾਇਆ ਕਾਬੂ
ਕਾਰ ਸੜ ਕੇ ਹੋਈ ਸਵਾਹ, ਜਾਨੀ ਨੁਕਸਾਨ ਤੋਂ ਬਚਾਅ ਰਿਹਾ
ਫਿਰੋਜਪੁਰ ਦੇ ਹਲਕਾ ਜੀਰਾ ਸ਼ਾਹ ਵਾਲਾ ਰੋਡ ਤੋਂ ਕਚਹਿਰੀ ਰੋਡ 'ਤੇ ਕਾਰ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਰਕੇ ਕਾਰ ਧੂੰ-ਧੂੰ ਕਰਕੇ ਸੜ ਗਈ। ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਵੱਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ। ਗਨੀਮਤ ਰਹੀ ਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਗਰਮੀ ਜ਼ਿਆਦਾ ਹੋਣ ਕਰਕੇ ਕਾਰ ਚ ਸ਼ੋਰਟ ਸਰਕਟ ਕਰਕੇ ਅੱਗ ਲੱਗੀ ਸੀ।
ਪੰਜਾਬ
ਕਰਮਚਾਰੀਆਂ ਨੇ ਘੇਰਿਆ ਪੰਜਾਬ ਸਕੂਲ ਸਿੱਖਿਆ ਬੋਰਡ ਦੇਖੋ ਮੌਕੇ ਦੀਆਂ ਤਸਵੀਰਾਂ
Shambhu Border | ਆਹਮੋ-ਸਾਹਮਣੇ ਦੇਸ਼ ਦੇ ਜਵਾਨ ਤੇ ਕਿਸਾਨ, ਸਥਾਨਕ ਲੋਕ ਪ੍ਰੇਸ਼ਾਨ
Raja Warring |'ਮੁੱਖ ਮੰਤਰੀ ਸਾਹਿਬ ਹੁਣ ਚਾਹੇ ਸੁਖਬੀਰ ਬਾਦਲ ਨੂੰ ਜੁਆਇਨ ਕਰਵਾ ਲਓ ਪਰ ਗੱਲ ਨੀ ਬਣਨੀ'
ਜ਼ਿਮਨੀ ਚੋਣਾਂ ਤੋਂ ਪਹਿਲਾਂ Amritpal Singh ਗਰੁੱਪ ਦੋ ਹਿੱਸਿਆਂ ਵਿੱਚ ਵੰਡਿਆ ?ਪਿਤਾ ਦਾ ਖ਼ੁਲਾਸਾ
"ਬਾਗੀ ਧੜਾ ਜਲੰਧਰ ਵਿੱਚ ਉੱਠਿਆ ਸੀ ਜਲੰਧਰ ਨੇ ਹੀ ਪੋਚਦੀ ਫੱਟੀ"- ਮਹੇਸ਼ ਇੰਦਰ ਗਰੇਵਾਲ
View More
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਜਲੰਧਰ
Advertisement
Advertisement
ਟ੍ਰੈਂਡਿੰਗ ਟੌਪਿਕ
Advertisement