![ABP Premium](https://cdn.abplive.com/imagebank/Premium-ad-Icon.png)
Shubkaran Singh case |ਸ਼ੁਭਕਰਨ ਮੌ+ਤ ਦੀ ਜਾਂਚ ਲਈ ਬਣੀ ਕਮੇਟੀ, ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ
Shubkaran Singh case |ਸ਼ੁਭਕਰਨ ਮੌ+ਤ ਦੀ ਜਾਂਚ ਲਈ ਬਣੀ ਕਮੇਟੀ, ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ
#ShubkaranSingh #Haryana #Highcourt #CMMann #Bhagwantmann #SC #Gurnamsinghcharuni #sarwansinghpandher #SKM #jagjitsinghdallewal #Mahapanchayat #PMModi #FarmersProtest #LokSabhaPolls #DelhiTraffic #DelhiPolice #Protest #MSP #RamlilaMaidan #Punjab #abpsanjha
ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਇੱਕ ਕਮੇਟੀ ਬਣਾਉਣ ਦੀ ਹਦਾਇਤ ਕੀਤੀ ਸੀ। ਜਿਸ ਦੀ ਪਾਲਣਾ ਕਰਦਿਆਂ ਮੌਤ ਦੀ ਜਾਚ ਲਈ ਸੇਵਾਮੁਕਤ ਜੱਜ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ 'ਚ ਕਮੇਟੀ ਬਣਾਈ ਗਈ ਹੈ। ਪੰਜਾਬ ਤੋਂ ਏਡੀਜੀਪੀ ਪ੍ਰਮੋਦ ਬਾਨ ਅਤੇ ਹਰਿਆਣਾ ਤੋਂ ਏਡੀਜੀਪੀ ਅਮਿਤਾਭ ਸਿੰਘ ਢਿੱਲੋਂ ਵੀ ਇਸ ਕਮੇਟੀ ਦੇ ਮੈਂਬਰ ਹਨ।ਇਸ ਤੇ ਨਾਲ ਹੀ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦਾ ਵੀ ਰੁਖ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ 11 ਫਰਵਰੀ ਨੂੰ ਅਪੀਲ ਦਾਇਰ ਕੀਤੀ ਸੀ ਪਰ ਅਜੇ ਤੱਕ ਰਜਿਸਟਰੀ ਵੱਲੋਂ ਸੂਚੀਬੱਧ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ।
![Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'](https://feeds.abplive.com/onecms/images/uploaded-images/2024/07/02/2e91fa0c89142a0fb3751e7bb92068aa1719943847237673_original.jpg?impolicy=abp_cdn&imwidth=470)
![Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪ](https://feeds.abplive.com/onecms/images/uploaded-images/2024/07/02/e5686821737af2d4eee24657ae43e1bc1719943716469673_original.jpg?impolicy=abp_cdn&imwidth=100)
![Amritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀ](https://feeds.abplive.com/onecms/images/uploaded-images/2024/07/02/bd5fccbc5a3f8c18d3d1e9287907afb41719943445693673_original.jpg?impolicy=abp_cdn&imwidth=100)
![MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰ](https://feeds.abplive.com/onecms/images/uploaded-images/2024/07/02/2207cf3067b3dc4bd3d840ba0449af561719943057363673_original.jpg?impolicy=abp_cdn&imwidth=100)
![Raghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇ](https://feeds.abplive.com/onecms/images/uploaded-images/2024/07/02/44e1dfbff83aedc4bf9442b9f9dcc7001719942663127673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)