Shubkaran Singh case |ਸ਼ੁਭਕਰਨ ਮੌ+ਤ ਦੀ ਜਾਂਚ ਲਈ ਬਣੀ ਕਮੇਟੀ, ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ
Shubkaran Singh case |ਸ਼ੁਭਕਰਨ ਮੌ+ਤ ਦੀ ਜਾਂਚ ਲਈ ਬਣੀ ਕਮੇਟੀ, ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ
#ShubkaranSingh #Haryana #Highcourt #CMMann #Bhagwantmann #SC #Gurnamsinghcharuni #sarwansinghpandher #SKM #jagjitsinghdallewal #Mahapanchayat #PMModi #FarmersProtest #LokSabhaPolls #DelhiTraffic #DelhiPolice #Protest #MSP #RamlilaMaidan #Punjab #abpsanjha
ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਇੱਕ ਕਮੇਟੀ ਬਣਾਉਣ ਦੀ ਹਦਾਇਤ ਕੀਤੀ ਸੀ। ਜਿਸ ਦੀ ਪਾਲਣਾ ਕਰਦਿਆਂ ਮੌਤ ਦੀ ਜਾਚ ਲਈ ਸੇਵਾਮੁਕਤ ਜੱਜ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ 'ਚ ਕਮੇਟੀ ਬਣਾਈ ਗਈ ਹੈ। ਪੰਜਾਬ ਤੋਂ ਏਡੀਜੀਪੀ ਪ੍ਰਮੋਦ ਬਾਨ ਅਤੇ ਹਰਿਆਣਾ ਤੋਂ ਏਡੀਜੀਪੀ ਅਮਿਤਾਭ ਸਿੰਘ ਢਿੱਲੋਂ ਵੀ ਇਸ ਕਮੇਟੀ ਦੇ ਮੈਂਬਰ ਹਨ।ਇਸ ਤੇ ਨਾਲ ਹੀ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦਾ ਵੀ ਰੁਖ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ 11 ਫਰਵਰੀ ਨੂੰ ਅਪੀਲ ਦਾਇਰ ਕੀਤੀ ਸੀ ਪਰ ਅਜੇ ਤੱਕ ਰਜਿਸਟਰੀ ਵੱਲੋਂ ਸੂਚੀਬੱਧ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ।