ਪੜਚੋਲ ਕਰੋ
Advertisement
ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨ
ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨ
ਦੇਸ਼ ਦੇ ਮਸ਼ਹੂਰ ਉਦਯੋਗਪਤੀ ਅਤੇ ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਨਹੀਂ ਰਹੇ। ਉਹ ਬੁੱਧਵਾਰ ਯਾਨੀਕਿ 9 ਅਕਤੂਬਰ ਦੀ ਰਾਤ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਆਖਰੀ ਸਾਹ ਲਿਆ। ਉਹ 86 ਸਾਲ ਦੇ ਸਨ। ਰਤਨ ਟਾਟਾ (ratan tata) ਨੂੰ ਸੋਮਵਾਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਆਪ ਨੂੰ ਬਿਲਕੁਲ ਠੀਕ ਦੱਸਿਆ। ਹੁਣ ਅਚਾਨਕ ਉਨ੍ਹਾਂ ਦੀ ਮੌਤ ਦੀ ਖਬਰ ਨੇ ਸਭ ਨੂੰ ਸਦਮਾ ਦੇ ਦਿੱਤਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਰਤਨ ਟਾਟਾ ਕਿਸ ਬਿਮਾਰੀ ਤੋਂ ਪੀੜਤ ਸਨ।
Tags :
Ratan Tata Ratan Tata News Ratan Tata House Ratan Tata Health Update Ratan Tata Health Ratan Tata Hospitalised Ratan Tata Interview Ratan Tata Hospital Ratan Tata Family Ratan Tata Death News Ratan Tata Speech Ratan Tata Critical Ratan Tata Biography Ratan Tata Death Ratan Tata Age Ratan Tata Story Ratan Tata Net Worth Ratan Tata Dies Ratan Tata News Today Ratan Tata Passed Away Ratan Tata Passes Away Ratan Tata Dead Ratan Tata Diedਪੰਜਾਬ
Rahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,"ਸਿੱਖਾਂ ਦੇ ਜਖ਼ਮਾਂ ਤੇ ਨਮਕ ਛਿੜਕਿਆ
ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana
ਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channi
Rahul Gandhi ਦੇ VIP ਦੀ ਤਰ੍ਹਾਂ Sri Harmandar Sahib 'ਚ ਨਤਮਸਤਕ ਹੋਣ 'ਤੇ ਹੰਗਾਮਾ
Kisan| Harjeet Grewal| ਕਿਸਾਨਾਂ ਨੇ ਕੀਤਾ 6 ਦਸੰਬਰ ਦਾ ਐਲਾਨ, ਤਾਂ ਹਰਜੀਤ ਗਰੇਵਾਲ ਨੇ ਕਿਹਾ ਪਹਿਲਾਂ ਕਰੋ ਇਹ ਕੰਮ
ਹੋਰ ਵੇਖੋ
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement
Advertisement
ਟ੍ਰੈਂਡਿੰਗ ਟੌਪਿਕ
Advertisement