ਮੋਗਾ ਰੈਲੀ 'ਚ ਸ਼ਾਮਲ ਹੋਣ ਲਈ ਵੱਡੀ ਗਿਣਤੀ ‘ਚ ਮਹਿਲਾਵਾਂ ਵੀ ਪਹੁੰਚੀਆਂ

Continues below advertisement
ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀਆਂ ਤੇ ਟਰੈਕਟਰ ਮਾਰਚ ਕਰਨਗੇ। ਰਾਹੁਲ ਗਾਂਧੀ ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਟਰੈਕਟਰ ਰੈਲੀ ਦਾ ਆਗਾਜ਼ ਕਰਨਗੇ।ਇਸ ਰੈਲੀ 'ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੀ ਸ਼ਾਮਲ ਹੋਣਗੇ। ਨਵਜੋਤ ਸਿੱਧੂ ਦੇ ਨਾਲ ਹੀ ਇਸ ਰੈਲੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੀ ਹਾਜ਼ਰ ਰਹਿਣ ਦੀ ਉਮੀਦ ਹੈ। ਸਿੱਧੂ ਕਾਫੀ ਸਮਾਂ ਸ਼ਾਂਤ ਰਹਿਣ ਮਗਰੋਂ ਅੱਜ ਕਾਂਗਰਸ ਵਿੱਚ ਸਰਗਰਮ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ।
ਇਸ ਰੈਲੀ ਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਕਿਸਾਨ, ਮਹਿਲਾਵਾਂ ਤੇ ਕਾਂਗਰਸ ਵਰਕਰ ਪਹੁੰਚੇ ਹਨ। 
Continues below advertisement

JOIN US ON

Telegram