Ludhiana ਦੇ ਗਿਆਸਪੁਰ 'ਚ ਟਲਿਆ ਵੱਡਾ ਹਾਦਸਾ
Continues below advertisement
Ludhiana News: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਅੱਜ ਸਵੇਰੇ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਬੇਲਟੇਕ ਨਾਂ ਦੀ ਫੈਕਟਰੀ ਵਿੱਚ ਕਾਰਬਨ ਡਾਈਆਕਸਾਈਡ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਦਾ ਕਾਰਨ ਫੈਕਟਰੀ ਦੇ ਵਰਕਰਾਂ ਵੱਲੋਂ ਸੇਫਟੀ ਪਿਨ ਖਰਾਬ ਹੋਣਾ ਦੱਸਿਆ ਜਾ ਰਿਹਾ ਹੈ।
Continues below advertisement