ਪੜਚੋਲ ਕਰੋ

Abohar Terrible Accident | ਅਵਾਰਾ ਪਸ਼ੂ ਨੇ ਖੋਹਿਆ ਮਾਸੂਮਾਂ ਦੇ ਸਿਰ ਤੋਂ ਪਿਓ ਦਾ ਸਾਇਆ

Abohar Terrible Accident | ਅਵਾਰਾ ਪਸ਼ੂ ਨੇ ਖੋਹਿਆ ਮਾਸੂਮਾਂ ਦੇ ਸਿਰ ਤੋਂ ਪਿਓ ਦਾ ਸਾਇਆ 
ਪਿੰਡ ਕੱਲਰਖੇੜਾ ਨੇੜੇ ਵਾਪਰਿਆ ਸੜਕ ਹਾਦਸਾ
ਅਵਾਰਾ ਪਸ਼ੂ ਦੇ ਨਾਲ ਟੱਕਰ ਤੋਂ ਬਾਅਦ ਪਲਟਿਆ ਆਟੋ
ਆਟੋ ਚਾਲਕ ਦੀ ਹੋਈ ਮੌਤ

ਅਬੋਹਰ ਦੇ ਪਿੰਡ ਕਲਰਖੇੜਾ ਨੇੜੇ ਸੜਕੀ ਹਾਦਸਾ ਹੋਇਆ ਜਿਸ ਚ ਵਿਅਕਤੀ ਦੀ ਮੌਤ ਹੋ ਗਈ ਹੈ |
ਦੱਸਿਆ ਜਾ ਰਿਹਾ ਹੈ ਕਿ 32 ਸਾਲਾ ਸਬਜ਼ੀ ਵਿਕਰੇਤਾ ਵੇਦ ਪ੍ਰਕਾਸ਼ ਆਟੋ ਲੈ ਕੇ ਕੰਮ ਜਾ ਰਿਹਾ ਸੀ 
ਕਿ ਰਾਸਤੇ ਚ ਅਚਾਨਕ ਅਵਾਰਾ ਪਸ਼ੂ ਅੱਗੇ ਆਉਣ ਕਾਰਨ ਆਟੋ ਪਲਟ ਗਿਆ l 
ਹਾਦਸੇ ਚ ਆਟੋ ਚਾਲਕ ਵੇਦ ਪ੍ਰਕਾਸ਼ ਦੀ ਮੌਤ ਹੋ ਗਈ |
ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਦੱਸਿਆ ਜਾ ਰਿਹਾ ਹੈ l 
ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ l
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਟਾਪ ਹੈਡਲਾਈਨ

ਇਨਸਾਨੀਅਤ ਸ਼ਰਮਸਾਰ !  ਕੈਫੇ 'ਚ ਇੱਕ ਨਾਬਾਲਗ ਵਿਦਿਆਰਥਣ ਨਾਲ 7 ਲੋਕਾਂ ਨੇ ਕੀਤਾ ਗੈਂਗਰੇਪ , ਵੀਡੀਓ ਬਣਾ ਕੇ ਕੀਤਾ ਬਲੈਕਮੇਲ 
ਇਨਸਾਨੀਅਤ ਸ਼ਰਮਸਾਰ !  ਕੈਫੇ 'ਚ ਇੱਕ ਨਾਬਾਲਗ ਵਿਦਿਆਰਥਣ ਨਾਲ 7 ਲੋਕਾਂ ਨੇ ਕੀਤਾ ਗੈਂਗਰੇਪ , ਵੀਡੀਓ ਬਣਾ ਕੇ ਕੀਤਾ ਬਲੈਕਮੇਲ 
Assam, Kerala, Puducherry Election : ਅਸਾਮ, ਕੇਰਲ ਅਤੇ ਪੁਡੂਚੇਰੀ 'ਚ ਕੁੱਲ 296 ਸੀਟਾਂ 'ਤੇ ਵੀਰਵਾਰ ਨੂੰ ਪੈਣਗੀਆਂ ਵੋਟਾਂ , ਸੁਰੱਖਿਆ ਦੇ ਸਖ਼ਤ ਪ੍ਰਬੰਧ  
Assam, Kerala, Puducherry Election : ਅਸਾਮ, ਕੇਰਲ ਅਤੇ ਪੁਡੂਚੇਰੀ 'ਚ ਕੁੱਲ 296 ਸੀਟਾਂ 'ਤੇ ਵੀਰਵਾਰ ਨੂੰ ਪੈਣਗੀਆਂ ਵੋਟਾਂ , ਸੁਰੱਖਿਆ ਦੇ ਸਖ਼ਤ ਪ੍ਰਬੰਧ  
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Embed widget