ਪੜਚੋਲ ਕਰੋ
ਬਠਿੰਡਾ 'ਚ ਚਲਦੀ ਕਾਰ ਨੂੰ ਲੱਗੀ ਅੱਗ, ਪਰਿਵਾਰ ਦੀ ਵਾਲ-ਵਾਲ ਬਚੀ ਜਾਨ
ਬਠਿੰਡਾ 'ਚ ਚਲਦੀ ਕਾਰ ਨੂੰ ਲੱਗੀ ਅੱਗ, ਪਰਿਵਾਰ ਦੀ ਵਾਲ-ਵਾਲ ਬਚੀ ਜਾਨ
ਸੜਕ ਤੇ ਜਾ ਰਹੀ ਗੱਡੀ ਨੂੰ ਲੱਗੀ ਭਿਆਨਕ ਅੱਗ,
ਪਰਿਵਾਰਿਕ ਮੈਂਬਰਾਂ ਨੂੰ ਸਹੀ ਸਲਾਮਤ ਕੱਢਿਆ ਬਾਹਰ
ਫਿਲਹਾਲ ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਬਠਿੰਡਾ ਵਿੱਚ ਸੜਕ ਤੇ ਦੇਰ ਰਾਤ ਰਾਹ ਜਾਂਦੀ ਹੋਈ ਇੱਕ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ । ਜਿਸ ਨੂੰ ਲੈ ਕੇ ਆਵਾਜਾਈ ਬੰਦ ਹੋਣ ਦੇ ਨਾਲ ਰਾਹਗੀਰਾ ਵੱਲੋਂ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ । ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਕਾਰ ਨੂੰ ਅੱਗ ਲੱਗੀ ਸੀ। ਸਾਡੇ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਨੂੰ ਬੁਝਾਇਆ ਗਿਆ ਹੈ। ਫਿਲਹਾਲ ਹਾਲੇ ਕਾਰਨਾਂ ਦਾ ਨਹੀਂ ਪਤਾ ਲੱਗਿਆ। ਮੌਕੇ ਤੇ ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਸੂਚਨਾ ਪ੍ਰਾਪਤ ਹੋਣ ਤੇ ਮੌਕੇ ਤੇ ਆਏ ਹਾਂ ਪਰਿਵਾਰਿਕ ਮੈਂਬਰਾਂ ਨੇ ਕਿਹਾ ਹੈ ਕਿ ਗੱਡੀ ਦੇ ਹੇਠਾਂ ਸ਼ਾਰਟ ਸਰਕਟ ਹੋਇਆ ਹੈ । ਜਿਸਦੇ ਕਾਰਨ ਅੱਗ ਲੱਗੀ ਹੈ । ਫਿਲਹਾਲ ਜਾਨੀ ਨੁਕਸਾਨ ਤੋਂ ਬਚਾ ਹੋਇਆ ਹੈ । ਗੱਡੀ ਪੂਰੀ ਸੜ ਕੇ ਸੁਆਹ ਹੋ ਗਈ।
ਪੰਜਾਬ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
ਹੋਰ ਵੇਖੋ











