ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Farmer Loss | ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਨੂੰ ਲੱਗੀ ਭਿਆਨਕ ਅੱਗ
Farmer Loss | ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਨੂੰ ਲੱਗੀ ਭਿਆਨਕ ਅੱਗ
#Punjab #Moga #Fire #abplive
ਬਾਘਾਪੁਰਾਣਾ ਚ ਵਡਾ ਭਾਣਾ ਵਾਪਰਿਆ ਹੈ
ਜਿਥੇ ਪਰਾਲੀ ਨਾਲ ਭਰੀ ਇੱਕ ਟਰੈਕਟਰ ਟਰਾਲੀ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾ ਗਈ
ਟਰਾਂਸਫਾਰਮਰ ਚ ਸਪਾਰ੍ਕ ਹੋ ਰਿਹਾ ਸੀ ਜਿਸ ਕਾਰਨ ਪਰਾਲੀ ਨੇ ਅੱਗ ਫੜ੍ਹ ਲਈ
ਤੇ ਵੇਖਦੇ ਹੀ ਵੇਖਦੇ ਵਿਕਰਾਲ ਰੂਪ ਧਾਰਨ ਕਰ ਲਿਆ
ਅਣਨ ਫਾਂਨਨ ਚ ਫ਼ਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ
ਜਿਸ ਵਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ
ਗਨੀਮਤ ਰਹੀ ਕਿ ਹਾਦਸੇ ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਲੇਕਿਨ ਕਿਹਾ ਜਾ ਰਿਹਾ ਹੈ ਕਿ ਕਿਸਾਨ ਦੀ ਟਰੈਕਟਰ ਟਰਾਲੀ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ
ਪੰਜਾਬ
![Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ](https://feeds.abplive.com/onecms/images/uploaded-images/2024/07/04/7e911a55d3f61a978c986355a12aadfd1720112199111673_original.jpg?impolicy=abp_cdn&imwidth=470)
Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ
![Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ](https://feeds.abplive.com/onecms/images/uploaded-images/2024/07/04/bf5dc9bdcfe7f58f62f9583be56e566b1720111443530673_original.jpg?impolicy=abp_cdn&imwidth=100)
Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ
![Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ](https://feeds.abplive.com/onecms/images/uploaded-images/2024/07/04/f54e556b7827141901ff6fed56aecdaa1720111305843673_original.jpg?impolicy=abp_cdn&imwidth=100)
Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ
![Hoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ](https://feeds.abplive.com/onecms/images/uploaded-images/2024/07/04/b50b15f8712a85ff287022547c59b5df1720110673723673_original.jpg?impolicy=abp_cdn&imwidth=100)
Hoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ
![Ludhiana E-Chlaan | ਲੁਧਿਆਣਾ ਵਾਲਿਓ 'ਜ਼ਰਾ ਬੱਚ ਕੇ ਚੌਂਕ ਤੋਂ...',ਲੱਗੇ ਸਮਾਰਟ ਕੈਮਰੇ,ਹੁਣ ਸਿੱਧੇ ਘਰ ਆਉਣਗੇ ਚਲਾਨ](https://feeds.abplive.com/onecms/images/uploaded-images/2024/07/04/2ed3f4637389bb0f89bb852f6875e3fb1720110484144673_original.jpg?impolicy=abp_cdn&imwidth=100)
Ludhiana E-Chlaan | ਲੁਧਿਆਣਾ ਵਾਲਿਓ 'ਜ਼ਰਾ ਬੱਚ ਕੇ ਚੌਂਕ ਤੋਂ...',ਲੱਗੇ ਸਮਾਰਟ ਕੈਮਰੇ,ਹੁਣ ਸਿੱਧੇ ਘਰ ਆਉਣਗੇ ਚਲਾਨ
View More
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement