ਪੜਚੋਲ ਕਰੋ
ਨਸ਼ਾ ਵਿਰੋਧੀ ਮੁਹਿੰਮ ਤਹਿਤ ਦੋ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ
ਨਸ਼ਾ ਵਿਰੋਧੀ ਮੁਹਿੰਮ ਤਹਿਤ ਦੋ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ
ਬਰਨਾਲਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਦੋ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ ਐਸ.ਐਸ.ਪੀ ਬਰਨਾਲਾ ਸੰਦੀਪ ਮਲਿਕ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਦੋ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਕਰਵਾਏ ਜਾ ਰਹੇ ਹਨ।
ਜਿਸ ਤਹਿਤ ਬੱਚਿਆਂ ਦਾ ਖੇਡਾਂ ਵੱਲ ਵੱਧ ਝੁਕਾਅ ਹੋਵੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ ਤਾਂ ਉਹ ਅੰਤਰਰਾਸ਼ਟਰੀ ਖਿਡਾਰੀ ਬਣਦੇ ਹਨ, ਚੰਗੀਆਂ ਨੌਕਰੀਆਂ ਦੇ ਮੌਕੇ ਪ੍ਰਾਪਤ ਹੁੰਦੇ ਹਨ, ਇਸ ਲਈ ਪੰਜਾਬ ਸਰਕਾਰ ਨੇ 10,000 ਦੀ ਨਿਯੁਕਤੀ ਵੀ ਕੀਤੀ ਹੈ ਪੰਜਾਬ ਪੁਲਿਸ ਵਿੱਚ ਨਵੇਂ ਅਫਸਰਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਇਸ ਤਹਿਤ ਲੋਕਾਂ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। Tags :
Badmintonਹੋਰ ਵੇਖੋ






















