ਪੜਚੋਲ ਕਰੋ
Advertisement
(Source: Poll of Polls)
ਮਹਿਲਾ ਪੁਲਿਸ ਮੁਲਾਜ਼ਮ ਦਾ ਕੁੜੀ ਨੂੰ ਥੱਪੜ ਮਾਰਨ ਦਾ ਵੀਡੀਓ ਵਾਇਰਲ
ਬਟਾਲਾ ਵਿਧਾਨ ਸਭਾ ਹਲਕਾ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦਾ ਹੈ। ਜਿੱਥੇ ਇੱਕ ਮਹਿਲਾ ਪੁਲਿਸ ਮੁਲਾਜ਼ਮ ਲੜਕੀ ਨੂੰ ਥੱਪੜ ਮਾਰ ਰਹੀ ਹੈ। ਅਤੇ ਕਿਹਾ ਕਿ ਆਪਣਾ ਫ਼ੋਨ ਦਿਓ ਅਤੇ ਮਾਪਿਆਂ ਨਾਲ ਗੱਲ ਕਰੋ।ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਡੀਜੀਪੀ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਕਾਰਵਾਈ ਕਰਦੇ ਹੋਏ ਡੀਜੀਪੀ ਗੋਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਵਿੱਚ ਅਜਿਹੀ ਬੇਰਹਿਮੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੰਜਾਬ
Amritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement