ਮਹਿਲਾ ਪੁਲਿਸ ਮੁਲਾਜ਼ਮ ਦਾ ਕੁੜੀ ਨੂੰ ਥੱਪੜ ਮਾਰਨ ਦਾ ਵੀਡੀਓ ਵਾਇਰਲ
Continues below advertisement
ਬਟਾਲਾ ਵਿਧਾਨ ਸਭਾ ਹਲਕਾ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦਾ ਹੈ। ਜਿੱਥੇ ਇੱਕ ਮਹਿਲਾ ਪੁਲਿਸ ਮੁਲਾਜ਼ਮ ਲੜਕੀ ਨੂੰ ਥੱਪੜ ਮਾਰ ਰਹੀ ਹੈ। ਅਤੇ ਕਿਹਾ ਕਿ ਆਪਣਾ ਫ਼ੋਨ ਦਿਓ ਅਤੇ ਮਾਪਿਆਂ ਨਾਲ ਗੱਲ ਕਰੋ।ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਡੀਜੀਪੀ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਕਾਰਵਾਈ ਕਰਦੇ ਹੋਏ ਡੀਜੀਪੀ ਗੋਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਵਿੱਚ ਅਜਿਹੀ ਬੇਰਹਿਮੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Continues below advertisement
Tags :
Cmmann PunjabNews CMBhagwantMann AAPparty Viralvideo PUNJABPOLICE DGPGouravYadav AamAdhamiParty