ਪੜਚੋਲ ਕਰੋ
Advertisement
Fazilka | ਸ਼ਮਸ਼ਾਨ ਘਾਟ 'ਚ ਨਸ਼ਾ ਕਰਦੇ ਵਿਅਕਤੀਆਂ ਦੀ ਵੀਡੀਓ ਹੋਈ ਵਾਇਰਲ, ਪੁਲਿਸ ਨੇ ਲਿਆ ਵੱਡਾ ਐਕਸ਼ਨ
ਫਾਜ਼ਿਲਕਾ ਦੇ ਸ਼ਮਸ਼ਾਨ ਘਾਟ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਹੋਈ ਵਾਇਰਲ
ਫਾਜਿਲਕਾ ਪੁਲਿਸ ਨੇ ਲਿਆ ਵੱਡਾ ਐਕਸ਼ਨ, ਦੋ ਔਰਤਾਂ ਸਮੇਤ ਪੰਜ ਲੋਕ ਗ੍ਰਿਫ਼ਤਾਰ
ਫਾਜ਼ਿਲਕਾ ਦੇ ਪਿੰਡ ਹਜ਼ਾਰਾ ਰਾਮ ਸਿੰਘ ਦੇ ਸ਼ਮਸ਼ਾਨਘਾਟ 'ਚ ਨਸ਼ਾ ਕਰਦੇ ਲੋਕਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਚ 2 ਔਰਤਾਂ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੇ ਕੇਸ ਦਰਜ ਹਨ।
ਜਲਾਲਾਬਾਦ ਦੇ ਡੀਐਸਪੀ ਏ ਆਰ ਸ਼ਰਮਾ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ 110 ਸੀਆਰਪੀਸੀ ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਆਰੋਪੀਆਂ ਨੂੰ ਅਦਾਲਤ ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਹੈ।
ਪੰਜਾਬ
Farmers Protest|Jagjit Singh Dallewal Health Report|ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ Update |Abp Sanjha
Farmers Protest | ਕਿਸਾਨਾਂ ਦੇ ਹੌਂਸਲੇ ਬੁਲੰਦ! ਪੰਜਾਬ 'ਚ ਰੇਲਾਂ ਜਾਮ |Abp Sanjha
Farmers Protest | ਸੁਪਰੀਮ ਕੋਰਟ ਦਾ ਕਿਸਾਨਾਂ ਨੂੰ ਲੈਕੇ ਅਹਿਮ ਹੁਕਮ ਵਕੀਲ਼ ਨੇ ਕੀਤੇ ਖ਼ੁਲਾਸੇ! |Supreme Court |
SGPC ਪ੍ਰਧਾਨ ਧਾਮੀ 'ਤੇ ਹੋਵੇਗੀ ਕਾਰਵਾਈ! ਬੀਬੀ ਜਗੀਰ ਕੌਰ ਨੇ ਕੀਤੀ ਮੰਗ |dhami vs bibi jagir Kaur
Farmers Protest | ਕਿਸਾਨਾਂ ਦੇ ਪੱਖ 'ਚ ਆਏ ਸਾਬਕਾ CM Charnjeet Singh Channi ਸੰਸਦ 'ਚ ਕੀਤਾ ਅਹਿਮ ਬਿੱਲ ਪੇਸ਼
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਆਟੋ
ਕਾਰੋਬਾਰ
ਟ੍ਰੈਂਡਿੰਗ ਟੌਪਿਕ
Advertisement