Proud Punjabi | ਸੰਗਰੂਰ ਦੇ ਨੌਜਵਾਨ ਨੇ ਕੈਨੇਡਾ 'ਚ ਗੱਡੇ ਝੰਡੇ - ਪੁਲਿਸ 'ਚ ਹੋਇਆ ਭਰਤੀ

Continues below advertisement

Proud Punjabi | ਸੰਗਰੂਰ ਦੇ ਨੌਜਵਾਨ ਨੇ ਕੈਨੇਡਾ 'ਚ ਗੱਡੇ ਝੰਡੇ - ਪੁਲਿਸ 'ਚ ਹੋਇਆ ਭਰਤੀ

ਸੰਗਰੂਰ ਦੇ ਨੌਜਵਾਨ ਨੇ ਕੈਨੇਡਾ 'ਚ ਗੱਡੇ ਝੰਡੇ
ਕੈਨੇਡਾ ਪੁਲਿਸ 'ਚ ਹੋਇਆ ਭਰਤੀ
ਪਿੰਡ ਬਿਜਲਪੁਰ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਦੇ ਘਰ ਰੌਣਕਾਂ
ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਸੰਗਰੂਰ ਦੇ ਪਿੰਡ ਬਿਜਲਪੁਰ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ |
ਕਿਓਂਕਿ ਦਰਸ਼ਨ ਸਿੰਘ ਦੇ ਪੁੱਤਰ ਕੁਲਜੀਤ ਸਿੰਘ ਨੇ ਕੈਨੇਡਾ 'ਚ ਕਾਮਯਾਬੀ ਦੇ ਝੰਡੇ ਗੱਡੇ ਹਨ ਤੇ
ਕੈਨੇਡਾ ਦੀ ਪੁਲੀਸ ਵਿਚ ਭਰਤੀ ਹੋਇਆ ਹੈ।
ਜਿਵੇਂ ਹੀ ਇਹ ਖਬਰ ਘਰ ਪਰਿਵਾਰ ਪਿੰਡ ਪਹੁੰਚੀ ਤਾਂ ਖੁਸ਼ੀ ਦੀ ਲਹਿਰ ਫੈਲ ਗਈ |
ਇਸ ਮੌਕੇ ਪਰਿਵਾਰ ਨੇ ਜਿਥੇ ਖੁਸ਼ੀ ਜਾਹਿਰ ਕੀਤੀ ਉਥੇ ਹੀ ਸਰਕਾਰਾਂ ਪ੍ਰਤੀ ਨਿਰਾਸ਼ਾ ਵੀ ਜਤਾਈ
ਤੇ ਕਿਹਾ ਕਿ ਜੇਕਰ ਸਾਡੇ ਮੁਲਖ ਦੀਆਂ ਸਰਕਾਰਾਂ ਨੌਜਵਾਨਾਂ ਨੂੰ ਆਪਣੇ ਦੇਸ਼ ਚ ਨੌਕਰੀਆਂ ਦੇ ਮੌਕੇ ਦਿੰਦਿਆਂ
ਤਾਂ ਕਾਬਿਲ ਜਵਾਕ ਵਿਦੇਸ਼ਾਂ ਦਾ ਰੁੱਖ ਨਾ ਕਰਦੇ |

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram