ਪੜਚੋਲ ਕਰੋ

Mukatsar Crime | 10 ਸਾਲ ਬਾਅਦ ਪੰਜਾਬ ਆਏ ਨੌਜਵਾਨ ਨੇ ਕੀਤਾ ਸਰੇਆਮ ਕਤਲ

#Punjab #Crime #Murder #mukatsar #abplive

ਸ਼੍ਰੀ ਮੁਕਤਸਰ ਸਾਹਿਬ ਦੇ ਵਿਚ ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਸਰੇਆਮ ਇਕ ਨੌਜਵਾਨ ਦਾ ਕਤਲ ਹੋਇਆ ਹੈ
ਘਟਨਾ ਕੋਟਕਪੂਰਾ ਬਾਈਪਾਸ ਨੇੜੇ ਵਾਪਰੀ
ਜਿਥੇ 20 ਦਸੰਬਰ ਦੀ ਰਾਤ ਕਰੀਬ 10 ਵਜੇ ਕੁਝ ਨੌਜਵਾਨਾਂ ਵਿਚਕਾਰ ਤਕਰਾਰ ਹੋ ਗਈ
ਤੇ ਇਸ ਦੌਰਾਨ ਇਕ ਨੌਜਵਾਨ ਨੇ ਦੂਜੇ ਤੇ ਗੋਲੀ ਚਲਾ ਦਿੱਤੀ
ਵਾਰਦਾਤ ਤੋਂ ਬਾਅਦ ਮੁਲਜ਼ਮ ਆਪਣੀ ਸਕਾਰਪੀਓ ਗੱਡੀ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ
ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ
ਮਿਰਤਕ ਨੌਜਵਾਨ ਦੀ ਪਹਿਚਾਣ ਸੁਮੀਤ ਸਿੰਘ ਵਾਸੀ ਰੱਤੇਵਾਲਾ ਵਜੋਂ ਹੋਈ।
ਮਾਮਲੇ ਦੀ ਜਾਂਚ ਕਰ ਰਹੀ ਥਾਣਾ ਸਦਰ ਮੁਕਤਸਰ ਸਾਹਿਬ ਦੀ ਪੁਲਿਸ ਨੇ
ਲਵਪ੍ਰੀਤ ਸਿੰਘ ਚਹਿਲ,ਜੈਰੀਤ ਸਿੰਘ ਅਤੇ ਕੁਝ ਅਣਪਛਾਤਿਆਂ ਤੇ ਮਾਮਲਾ ਦਰਜ ਕਰ ਲਿਆ ਗਿਆ
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਲਵਪ੍ਰੀਤ ਸਿੰਘ 10 ਸਾਲ ਬਾਅਦ ਕੁਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਪੰਜਾਬ ਆਇਆ ਹੈ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ

ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget