ਖੇਤੀ ਬਿੱਲਾਂ ਖਿਲਾਫ ਡਟੀ ਆਮ ਆਦਮੀ ਪਾਰਟੀ

Continues below advertisement
ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੀ ਖੇਤੀਬਾੜੀ ਬਿੱਲ ਕਾਨੂੰਨ ਬਣਨ ਦੇ ਆਖਰੀ ਪੜਾਅ 'ਚ ਪਹੁੰਚ ਗਏ ਹਨ। ਇਨ੍ਹਾਂ ਬਿੱਲਾਂ ਖਿਲਾਫ ਪੰਜਾਬ-ਹਰਿਆਣਾ ਦੇ ਕਿਸਾਨਾਂ ਵਲੋਂ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 
ਇਨ੍ਹਾਂ ਦੇ ਨਾਲ ਹੀ ਵੱਖ-ਵੱਖ ਪਾਰਟੀਆਂ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ 'ਆਪਪੰਜਾਬ ਦਾ ਵਫ਼ਦ ਖੇਤੀਬਾੜੀ ਬਿੱਲਾਂ ਖ਼ਿਲਾਫ਼ ਰਾਜਪਾਲ ਨੂੰ ਮੰਗ ਪੱਤਰ ਦੇਣ ਪਹੁੰਚਿਆ।
ਇਸ ਤਹਿਤ ਆਮ ਆਦਮੀ ਪਾਰਟੀ ਵੱਲੋਂ ਰਾਸ਼ਟਰਪਤੀ ਤਕ ਪਹੁੰਚ ਕਰਕੇ ਇਹ ਬਿੱਲ ਰੱਦ ਕਰਾਉਣ ਦੀ ਗੱਲ ਆਖੀ।


Continues below advertisement

JOIN US ON

Telegram