ਪੜਚੋਲ ਕਰੋ
ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਲਈ ਕੀਤਾ ਰੋਸ ਪ੍ਰਦਰਸ਼ਨ
ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਲਈ ਕੀਤਾ ਰੋਸ ਪ੍ਰਦਰਸ਼ਨ
ਆਮ ਆਦਮੀ ਪਾਰਟੀ ਦੇ ਵੱਲੋਂ ਪੂਰੇ ਦੇਸ਼ ਭਰ ਦੇ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ ਉੱਥੇ ਹੀ ਪੰਜਾਬ ਦੇ ਵਿੱਚ ਵੀ ਆਮ ਆਦਮੀ ਪਾਰਟੀ ਦੇ ਮੰਤਰੀਆਂ ਸਮੇਤ ਵਰਕਰਾਂ ਤੋਂ ਲੈ ਵਿਧਾਇਕਾਂ ਤੱਕ ਸਭ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ।l
ਜਿਸ ਵਿੱਚ ਸਿੱਧੇ ਤੌਰ ਤੇ ਮੰਤਰੀ ਵੱਲੋਂ ਕਿਹਾ ਗਿਆ ਕਿ ਜੋ ਇਲਜ਼ਾਮ ਅਰਵਿੰਦ ਕੇਜਰੀਵਾਲ ਤੇ ਲੱਗੇ ਹਨ ਉਹ ਬਿਲਕੁਲ ਝੂਠੀਆਂ ਹਨ ਬੀਜੇਪੀ ਜਾਣ ਬੁੱਝ ਕੇ ਉਹਨਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਸੀਂ ਆਖਰੀ ਦਮ ਤੱਕ ਲੜਾਂਗੇ ਜਿਸ ਲੜਾਈ ਵਿੱਚ ਅਸੀਂ ਮਰ ਵੀ ਜਾਈਏ ਤਾਂ ਵੀ ਅਸੀਂ ਪਿੱਛੇ ਨਹੀਂ ਹਟਾਂਗੇ
ਹੋਰ ਵੇਖੋ






















