ਪੜਚੋਲ ਕਰੋ
Advertisement
ਕੈਪਟਨ ਦੇ BJP 'ਚ ਸ਼ਾਮਲ ਹੋਣ 'ਤੇ AAP ਤੇ ਕਾਂਗਰਸ ਦਾ ਨਿਸ਼ਾਨਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Amarinder Singh) ਸੋਮਵਾਰ ਨੂੰ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਨਾਲ ਹੀ ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀਐਲਸੀ) ਨੂੰ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ 'ਚ ਸ਼ਾਮਲ ਹੋਣ 'ਤੇ ਪਹਿਲੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 'ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ। ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦੇ ਹਿੱਤਾਂ ਦੀ ਦੇਖਭਾਲ ਕਰਨ ਵਾਲੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਮਾਂ ਆ ਗਿਆ ਹੈ।
ਪੰਜਾਬ
Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾ
ਹੋਰ ਵੇਖੋ
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਵਿਸ਼ਵ
ਵਿਸ਼ਵ
Advertisement
Advertisement
ਟ੍ਰੈਂਡਿੰਗ ਟੌਪਿਕ
Advertisement