ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੰਜਾਬ 'ਚ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਲਈ ਅਜੇ ਕਰਨਾ ਹੋਵੇਗਾ ਇੰਤਜ਼ਾਰ
Punjab Budget 2022: ਪੰਜਾਬ ਸਰਕਾਰ (Punjab government) ਤੋਂ 1000 ਰੁਪਏ ਮਹੀਨਾ ਉਡੀਕ ਰਹੀਆਂ ਔਰਤਾਂ ਦੇ ਹੱਥ ਨਿਰਾਸ਼ਾ ਲੱਗੀ ਹੈ। ਬਜਟ ਪੇਸ਼ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਸਪਸ਼ਟ ਕੀਤਾ ਕਿ ਔਰਤਾਂ ਨੂੰ 1000 ਰੁਪਏ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ। ਪਰ ਦੂਜੇ ਪਾਸੇ ਪੰਜਾਬ ਬਜਟ `ਚ ਰਾਹਤ ਵਾਲੀ ਖ਼ਬਰ ਵੀ ਮਿਲੀ। ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ 300 ਯੂਨਿਟ ਮੁਫਤ ਬਿਜਲੀ (free electricity) ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਸੀ। ਹੁਣ ਇਸ ਲਈ ਬਜਟ ਵਿੱਚ ਇਸ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ।
ਪੰਜਾਬ
![Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ](https://feeds.abplive.com/onecms/images/uploaded-images/2024/12/17/971060185f854ec8737d065892181b9817344245357631149_original.jpg?impolicy=abp_cdn&imwidth=470)
Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
![Jagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹ](https://feeds.abplive.com/onecms/images/uploaded-images/2024/12/17/71e292caea868912ece6269760426fd617344238879031149_original.jpg?impolicy=abp_cdn&imwidth=100)
Jagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹ
![SKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ](https://feeds.abplive.com/onecms/images/uploaded-images/2024/12/17/2ad503ac062c6221d9692f69358b970c17344216770141149_original.jpg?impolicy=abp_cdn&imwidth=100)
SKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ
![Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!](https://feeds.abplive.com/onecms/images/uploaded-images/2024/12/16/9bf1eb9fdacb81ad80223a009a4c61921734359424774370_original.jpg?impolicy=abp_cdn&imwidth=100)
Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!
![SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaur](https://feeds.abplive.com/onecms/images/uploaded-images/2024/12/16/1ca1d34ea327a361df538df021e22dc31734359396133370_original.jpg?impolicy=abp_cdn&imwidth=100)
SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaur
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਜਲੰਧਰ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement