ਪੜਚੋਲ ਕਰੋ

AAP Leader Dinesh Dhall 'ਤੇ ਲੱਗੇ ਕੁੱਟਮਾਰ ਦੇ ਦੋਸ਼ -ਢੱਲ ਨੇ ਵੀਡੀਓ ਜਾਰੀ ਕਰ ਵੇਖੋ ਕੀ ਕਿਹਾ

AAP Leader Dinesh Dhall 'ਤੇ ਲੱਗੇ ਕੁੱਟਮਾਰ ਦੇ ਦੋਸ਼ -ਢੱਲ ਨੇ ਵੀਡੀਓ ਜਾਰੀ ਕਰ ਵੇਖੋ ਕੀ ਕਿਹਾ 
#Jalandhar #AAPworker #clash #dineshdhall #abplive
ਰਸਤਾ ਦੇਣ ਨੂੰ ਲੈ ਕੇ ਵਧਿਆ ਵਿਵਾਦ
AAP ਵਰਕਰ ਦਿਨੇਸ਼ ਢੱਲ 'ਤੇ ਕੁੱਟਮਾਰ ਦੇ ਇਲਜ਼ਾਮ 
ਢੱਲ ਨੇ ਵੀਡੀਓ ਜਾਰੀ ਕਰ ਰੱਖਿਆ ਆਪਣਾ ਪੱਖ 

ਜਲੰਧਰ ਤੋਂ ਆਮ ਆਦਮੀ ਪਾਰਟੀ ਵਰਕਰ ਦਿਨੇਸ਼ ਢੱਲ ਉਤੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਹਾਲਾਂਕਿ ਦਿਨੇਸ਼ ਢੱਲ ਨੇ ਆਪਣੇ ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਿਆ ਹੈ ਤੇ ਇਸ ਨੂੰ ਵਿਰੋਧੀਆਂ ਦੀ ਚਾਲ ਦੱਸਿਆ ਹੈ |

ਜ਼ਖ਼ਮੀ ਹਾਲਾਤ ਵਿੱਚ ਸਾਥੀਆਂ ਸਮੇਤ ਸਿਵਲ ਹਸਪਤਾਲ ਪੁੱਜੇ ਆਕਾਸ਼ ਨਾਮੀ ਨੌਜਵਾਨ ਨੇ ਦੋਸ਼ ਲਗਾਏ ਹਨ ਕਿ ਆਮ ਆਦਮੀ ਪਾਰਟੀ ਦੇ ਵਰਕਰ ਦਿਨੇਸ਼ ਢੱਲ ਦਾ ਬੇਟਾ ਸੜਕ 'ਤੇ ਹੂਟਰ ਵਜਾਉਂਦਾ ਜਾ ਰਿਹਾ ਸੀ ਤੇ ਰੋਡ ਤੇ ਸਾਈਡ ਨਾ ਮਿਲਣ ਕਾਰਨ ਉਸਨੇ ਅਕਾਸ਼ ਦੀ ਕੁੱਟਮਾਰ ਕੀਤੀ | ਕੁਝ ਸਮੇਂ ਬਾਅਦ ਦਿਨੇਸ਼ ਢੱਲ ਵੀ ਆਪਣੇ ਸਾਥੀਆਂ ਦੇ ਨਾਲ ਮੌਕੇ ਉਤੇ ਪਹੁੰਚ ਗਿਆ |ਜਖਮੀ ਨੌਜਵਾਨ ਦਾ ਕਹਿਣਾ ਹੈ ਕਿ  
ਦਿਨੇਸ਼ ਢੱਲ ਤੇ ਉਸ ਦੇ ਸੁਰੱਖਿਆ ਮੁਲਾਜ਼ਮ ਉਸ ਨੂੰ ਆਪਣੀ ਗੱਡੀ ਵਿੱਚ ਪਾ ਕੇ ਲੈ ਕੇ ਅਤੇ ਉਸ ਦੇ ਮੂੰਹ ਉਤੇ ਕੱਪੜਾ ਬੰਨ੍ਹ ਦਿੱਤਾ। ਇਸ ਤੋਂ ਬਾਅਦ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ |
ਇੰਨਾ ਹੀ ਨਹੀਂ ਪੀੜਤ ਨੇ ਸਿਵਲ ਹਸਪਤਾਲ ਪ੍ਰਸ਼ਾਸਨ ਤੇ ਵੀ ਦੋਸ਼ ਲਗਾਏ ਕਿ ਜਦ ਉਹ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਪਣੇ ਸਾਥੀਆਂ ਦੇ ਨਾਲ ਪੁੱਜਿਆ ਤਾਂ ਡਾਕਟਰਾਂ ਨੇ ਉਸ ਦਾ ਇਲਾਜ ਕਰਨ ਤੋਂ ਮਨ੍ਹਾ ਕਰ ਦਿੱਤਾ। ਹਾਲਾਂਕਿ ਹਸਪਤਾਲ ਪ੍ਰਸ਼ਾਸਨ ਨੇ ਇਨ੍ਹਾਂ ਸਾਰੇ ਇਲਜ਼ਾਮਾਂ ਨੂੰ ਨਕਾਰਿਆ ਹੈ |

ਉਧਰ ਆਪ ਵਰਕਰ ਦਿਨੇਸ਼ ਢੱਲ ਨੇ ਵੀਡੀਓ ਜਾਰੀ ਕਰ ਆਪਣਾ ਪੱਖ ਰੱਖਿਆ ਹੈ | ਢੱਲ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਨੇ ਉਨ੍ਹਾਂ ਦੇ ਬੱਚਿਆਂ ਨਾਲ ਕੁੱਟਮਾਰ ਕੀਤੀ, ਜਿਸਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ | ਢਾਲ ਨੇ ਸਾਰੇ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ |
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget