ਪੜਚੋਲ ਕਰੋ
ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ (27 ਮਾਰਚ) ਨੂੰ ਮਾਹੌਲ ਫਿਰ ਭੱਖ ਗਿਆ। ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਨੇ ਮੰਗ ਕੀਤੀ ਕਿ ਬਾਜਵਾ ਆਪਣੇ ਬਿਆਨ ਲਈ ਮੁਆਫ਼ੀ ਮੰਗਣ। ਪੰਜਾਬ ਵਿਧਾਨ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਹੋਰ ਵੇਖੋ