ਪੜਚੋਲ ਕਰੋ

AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਚੰਡੀਗੜ੍ਹ ਵਿੱਚ ਭਾਰੀ ਮੀਂਹ ਤੋਂ ਬਾਅਦ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ। AAP ਆਗੂ ਅਤੇ ਵਰਕਰ ਕਿਸ਼ਤੀਆਂ ਲੈ ਕੇ ਸੜਕਾਂ ’ਤੇ ਉਤਰੇ ਅਤੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ’ਤੇ ਸਵਾਲ ਚੁੱਕੇ ਅਤੇ ਸਰਕਾਰ ਤੋਂ ਤੁਰੰਤ ਹੱਲ ਦੀ ਮੰਗ ਕੀਤੀ। AAP ਆਗੂਆਂ ਦਾ ਕਹਿਣਾ ਹੈ ਕਿ ਮੀਂਹ ਦੌਰਾਨ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਡਰੇਨੇਜ ਸਿਸਟਮ ਨੂੰ ਸੁਧਾਰਨ ਅਤੇ ਜਲਭਰਾਅ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ।

ਸ਼ਾਟ ਵੀਡੀਓ Punjab878155

ਹੋਰ ਵੇਖੋ
Sponsored Links by Taboola
Advertisement
Advertisement

ਵੀਡੀਓਜ਼

AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
Advertisement

ਟਾਪ ਹੈਡਲਾਈਨ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget