ਦਿੱਲੀ 'ਚ ਆਪ ਦੀ ਵੱਡੀ ਸਾਜਿਸ਼! ਪੰਜਾਬੀਆਂ ਨਾਲ ਧੱਕਾ!
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਆਮ ਆਦਮੀ ਪਾਰਟੀ ਲਗਾਤਾਰ ਬਲਕੌਰ ਸਿੰਘ ਦੇ ਨਿਸ਼ਾਨੇ 'ਤੇ ਹੈ। ਬਲਕੌਰ ਸਿੰਘ ਪੁੱਤਰ ਸ਼ੁਭਦੀਪ ਲਈ ਇਨਸਾਫ਼ ਲਈ ਸਰਕਾਰ ਨੂੰ ਲਗਾਤਾਰ ਅਪੀਲ ਕਰ ਰਿਹਾ ਹੈ।
ਜ਼ਿਕਰ ਕਰ ਦਈਏ ਕਿ ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਇਸ ਵਾਰ ਦਿੱਲੀ 'ਚ 2 ਲੱਖ ਨਵੇਂ ਵੋਟਰ ਹਨ। ਉਨ੍ਹਾਂ ਦੱਸਿਆ ਕਿ ਕੁੱਲ 70 ਸੀਟਾਂ ਵਿਚੋਂ 58 ਸੀਟਾਂ ਜਨਰਲ ਅਤੇ 12 ਸੀਟਾਂ ਰਾਖਵੀਆਂ ਹੋਣਗੀਆਂ।
ਜੇਕਰ ਪਿਛਲੀਆਂ 2020 ਦੀਆਂ ਵਿਧਾਨ ਸਭਾ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਉਸ ਸਮੇਂ ਆਮ ਆਦਮੀ ਪਾਰਟੀ ਨੂੰ 62 ਸੀਟਾਂ ਦੀ ਜਿੱਤ ਨਾਲ ਪੂਰਨ ਬਹੁਮਤ ਮਿਲਿਆ ਸੀ। ਜਦਕਿ ਭਾਜਪਾ ਨੂੰ 8 ਸੀਟਾਂ ਪ੍ਰਾਪਤ ਹੋਈਆਂ ਸੀ ਅਤੇ ਕਾਂਗਰਸ ਖਾਤਾ ਵੀ ਨਹੀਂ ਖੋਲ੍ਹ ਸਕੀ ਸੀ।