ਪੜਚੋਲ ਕਰੋ
Akali Dal ਦੇ ਇਲਜ਼ਾਮਾਂ 'ਤੇ AAP ਦਾ ਜਵਾਬ
ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ ਕਿ ਸਰਕਾਰ ਵੱਖਰੇ-ਵੱਖਰੇ ਮਾਪਦੰਡ ਅਪਣਾ ਰਹੀ ਹੈ। ਕਿਸੇ ਨੂੰ ਇਨਸਾਫ ਨਹੀਂ ਦੇਣਾ ਚਾਹੁੰਦੀ। ਸਰਕਾਰ ਨੇ ਅਸਫਲਤਾ ਤੋਂ ਧਿਆਨ ਭਟਕਾਉਣ ਦਾ ਧੰਦਾ ਫੜਿਆ ਹੈ। ਉਨ੍ਹਾਂ ਕਿਹਾ ਕਿ ਕੁਵੰਰ ਵਿਜੇ ਪ੍ਰਤਾਪ ਨੇ ਆਪਣੇ ਸਿਆਸੀ ਫਾਇਦੇ ਲਈ ਇਹ ਜਾਂਚ ਕੀਤੀ ਸੀ। ਜਾਂਚ ਦੇ ਮਾਪਦੰਡ ਬਰਾਬਰ ਹੋਣੇ ਚਾਹੀਦੇ ਹਨ। ਮਜੀਠੀਆ ਨੇ ਕਿਕਹਾ ਕਿ ਸਿੱਧੂ ਮੁਸੇਵਾਲਾ ਕਤਲ ਕੇਸ ਵਿੱਚ ਭਗਵੰਤ ਮਾਨ ਨੂੰ ਵੀ ਪੁੱਛਗਿਛ ਲਈ ਬੁਲਾਉਣਾ ਚਾਹੀਦਾ ਹੈ।
ਖ਼ਬਰਾਂ
ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਹੋਰ ਵੇਖੋ























