ਪੜਚੋਲ ਕਰੋ

AAP Second List Of Candidate | ਪੰਜਾਬ AAP ਵਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ

AAP Second List Of Candidate | ਪੰਜਾਬ AAP ਵਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ
#Punjab #Politics #AAP #Candidatelist #Rajkumarchabbewal #Malwinderkang #abplive 
ਪੰਜਾਬ AAP ਵਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ
ਲਿਸਟ 'ਚ 2 ਉਮੀਵਾਰਾਂ ਦੇ ਨਾਮ
ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਦਿੱਤੀ ਟਿਕਟ
ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਨੂੰ ਚੋਣ ਮੈਦਾਨ 'ਚ ਉਤਾਰਿਆ

ਲੋਕ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ |
ਆਪ ਨੇ ਦੂਜੀ ਲਿਸਟ ਚ 2 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਹੈ |
ਹੁਸ਼ਿਆਰਪੁਰ ਤੇ ਆਨੰਦਪੁਰ ਸਾਹਿਬ ਸੀਟ ਤੋਂ ਉਮੀਦਵਾਰ ਐਲਾਨੇ ਗਏ ਹਨ
ਆਪ ਨੇ ਹੁਸ਼ਿਆਰਪੁਰ ਤੋਂ ਡਾ ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਹੈ
ਉਥੇ ਹੀ ਆਨੰਦਪੁਰ ਸਾਹਿਬ ਤੋਂ ਪਾਰਟੀ ਨੇ ਆਪਣੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਚੋਣ ਮੈਦਾਨ ਚ ਉਤਾਰਿਆ ਹੈ |
ਜ਼ਿਕਰ ਏ ਖਾਸ ਹੈ ਕਿ ਡਾ ਰਾਜ ਕੁਮਾਰ ਚੱਬੇਵਾਲ 15 ਮਾਰਚ ਨੂੰ ਕਾਂਗਰਸ ਛੱਡ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਹਨ
ਤੇ ਪਾਰਟੀ ਨੇ ਵੀ ਉਨ੍ਹਾਂ ਤੇ ਵਿਸ਼ਵਾਸ ਜਤਾਉਂਦਿਆਂ ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ |
ਇਸ ਤੋਂ ਪਹਿਲਾਂ ਆਪ ਵਲੋਂ 14 ਮਾਰਚ ਨੂੰ 8 ਲੋਕ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨ ਗਏ ਸਨ
ਜਿਸ ਦੇ ਤਹਿਤ 5 ਮੌਜੂਦਾ ਕੈਬਨਿਟ ਮੰਤਰੀਆਂ ਦੇ ਨਾਮ ਸ਼ਾਮਿਲ ਹਨ। ਇਨ੍ਹਾਂ ਵਿੱਚ ਪਹਿਲਾਂ ਨਾਮ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾਕਟਰ ਬਲਬੀਰ ਸਿੰਘ ਅਤੇ ਲਾਲਜੀਤ ਭੁੱਲਰ ਦਾ ਨਾਮ ਸ਼ਾਮਿਲ ਹੈ। ਇਨ੍ਹਾਂ ਤੋਂ ਇਲਾਵਾ ਬਾਕੀ ਤਿੰਨ ਸੀਟਾਂ ਉੱਤੇ ਗੁਰਪ੍ਰੀਤ ਸਿੰਘ ਜੀਪੀ, ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਅਦਾਕਾਰ ਕਰਮਜੀਤ ਅਨਮੋਲ ਦਾ ਨਾਮ ਵੀ ਐਲਾਨਿਆ ਗਿਆ ਹੈ।
ਹਾਲਾਂਕਿ ਰਿੰਕੂ ਟਿਕਟ ਮਿਲਣ ਦੇ ਬਾਵਜ਼ੂਦ ਆਪ ਨੂੰ ਛੱਡ ਕੇ ਭਾਜਪਾ ਚ ਚਲੇ ਗਏ
ਤੇ ਹੁਣ ਭਾਜਪਾ ਵਲੋਂ ਜਲੰਧਰ ਚੋਣ ਮੈਦਾਨ ਚ ਉਤਰੇ ਹਨ |
ਸੋ ਆਮ ਆਦਮੀ ਪਾਰਟੀ ਵਲੋਂ ਕੁੱਲ 9 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਮਾ ਦਾ ਐਲਾਨ ਹੋ ਚੁੱਕਾ ਹੈ |
ਤੇ ਪਾਰਟੀ ਜਲਦੀ ਹੀ ਬਾਕੀ 4 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰੇਗੀ |

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...
ਪੰਜਾਬ ਤੋਂ ਵੱਡੀ ਖਬਰ, ਸੂਬੇ ਭਰ ‘ਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਠੱਪ, ਦੂਰ-ਦੁਰਾਡੇ ਤੋਂ ਕੰਮਾਂ ਲਈ ਆਉਣ ਵਾਲੇ ਲੋਕਾਂ ‘ਚ ਮੱਚਿਆ ਹਾਹਾਕਾਰ...
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget