ਮੂਸੇਵਾਲਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਏਗਾ- ਮਾਲਵਿੰਦਰ ਕੰਗ

Continues below advertisement

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਏਗਾ।

 

 

Continues below advertisement

JOIN US ON

Telegram