AAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP
Continues below advertisement
ਦਿੱਲੀ ਦੀ ਸਿਆਸਤ 'ਚ ਵੱਡਾ ਉਥਲ-ਪੁਥਲ ਹੋਇਆ ਹੈ। ਆਮ ਆਦਮੀ ਪਾਰਟੀ ਦੀ ਆਤਿਸ਼ੀ ਸਰਕਾਰ ਵਿੱਚ ਕੈਬਨਿਟ ਮੰਤਰੀ ਕੈਲਾਸ਼ ਗਹਿਲੋਤ ਨੇ ਮੰਤਰੀ ਅਹੁਦੇ ਅਤੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। 'ਆਪ' ਤੋਂ ਅਸਤੀਫਾ ਦਿੰਦਿਆਂ ਉਨ੍ਹਾਂ ਨੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ।
ਕੈਲਾਸ਼ ਗਹਿਲੋਤ ਨੇ ਚਿੱਠੀ 'ਚ ਲਿਖਿਆ, ''ਸ਼ੀਸ਼ਮਹਿਲ ਵਰਗੇ ਕਈ ਸ਼ਰਮਨਾਕ ਤੇ ਅਜੀਬ ਵਿਵਾਦ ਹਨ, ਜੋ ਹੁਣ ਸਾਰਿਆਂ ਨੂੰ ਸ਼ੱਕ 'ਚ ਪਾ ਰਹੇ ਹਨ ਕਿ, ਕੀ ਅਸੀਂ ਅਜੇ ਵੀ ਆਮ ਆਦਮੀ ਹੋਣ 'ਤੇ ਵਿਸ਼ਵਾਸ ਕਰਦੇ ਹਾਂ? ਇਹ ਹੁਣ ਸਪੱਸ਼ਟ ਹੋ ਗਿਆ ਹੈ ਕਿ ਦਿੱਲੀ ਸਰਕਾਰ ਆਪਣਾ ਜ਼ਿਆਦਾਤਰ ਸਮਾਂ ਕੇਂਦਰ ਨਾਲ ਲੜਨ ਵਿੱਚ ਖਰਚ ਕਰ ਰਹੀ ਹੈ। ਦਿੱਲੀ ਦੀ ਅਸਲ ਤਰੱਕੀ ਨਹੀਂ ਹੋ ਸਕਦੀ, ਮੇਰੇ ਕੋਲ 'ਆਪ' ਤੋਂ ਵੱਖ ਹੋਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਬਚਿਆ ਹੈ ਤੇ ਇਸ ਲਈ ਮੈਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।
Continues below advertisement
Tags :
Resignation AAP Aap Minister Kejriwal Resignation Arvind Kejriwal Resignation Resignation Of Aap Minister Delhi Chief Minister Resignation Kejriwal Announces Resignation Aap Minister Kailash Gehlot Kailash Gehlot Resignation From Aap Arvind Kejriwal Resignation News Aap Ministers Resigns Aap Minister Raaj Kumar Anand Resigns Which Aap Minister Will Resign Arvind Kejriwal Announces Resignation Delhi Atishi Minister Kejriwal Announces Resignation From Delhi Cm