ਪੜਚੋਲ ਕਰੋ

Amritsar | ਚੋਣਾਂ ਤੋਂ ਠੀਕ ਪਹਿਲਾਂ ਵਾਰਦਾਤ,AAP ਦੇ ਵਰਕਰ ਦਾ ਕਤਲ, 4 ਜ਼ਖ਼ਮੀ

Amritsar | ਚੋਣਾਂ ਤੋਂ ਠੀਕ ਪਹਿਲਾਂ ਵਾਰਦਾਤ,AAP ਦੇ ਵਰਕਰ ਦਾ ਕਤਲ, 4 ਜ਼ਖ਼ਮੀ

#crime #Loksabha #election #amritsar #abplive

ਚੋਣਾਂ ਤੋਂ ਠੀਕ ਪਹਿਲਾਂ ਸ਼ੁੱਕਰਵਾਰ ਰਾਤ ਅੰਮ੍ਰਿਤਸਰ 'ਚ ਵਾਰਦਾਤ ਹੋਈ ਹੈ 
ਜਿਥੇ ਆਮ ਆਦਮੀ ਪਾਰਟੀ ਦੇ ਇਕ ਵਰਕਰ ਦਾ ਕਤਲ ਕਰ ਦਿੱਤਾ ਗਿਆ |
ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਲੱਖੂਵਾਲ ਦੀ ਹੈ।
ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦਾ ਵਰਕਰ ਦੀਪਇੰਦਰ ਸਿੰਘ ਦੀਪੂ ਸਰਕਾਰੀਆ ਆਪਣੇ ਦੋਸਤਾਂ ਨਾਲ ਘਰ ਦੇ ਬਾਹਰ ਬੈਠਾ ਸੀ। 
ਰਾਤ ਕਰੀਬ 8.30 ਵਜੇ ਬਾਈਕ 'ਤੇ ਆਏ ਦੋ ਅਣਪਛਾਤੇ ਨੌਜਵਾਨ ਫਾਇਰਿੰਗ ਕਰਕੇ ਫ਼ਰਾਰ ਹੋ ਗਏ |
ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। 
ਜਿਥੇ ਦੀਪਿੰਦਰ ਸਿੰਘ ਦੀ ਮੌਤ ਹੋ ਗਈ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਚਾਰ ਜ਼ਖ਼ਮੀਆਂ ਨੂੰ ਇਲਾਜ ਲਈ ਗੁਰਦਾਸਪੁਰ 
ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਵਾਰਦਾਤ ਤੋਂ ਬਾਅਦ ਐਸਐਸਪੀ ਸਤਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। 
ਸੀਸੀਟੀਵੀ ਕੈਮਰੇ ਖੰਗਾਲ ਜਾ ਰਹੇ ਹਨ ਦੋਸ਼ੀਆਂ ਦੀ ਭਾਲ ਜਾਰੀ ਤੇ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ |

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-l... 

Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਤੜਕ ਸਵੇਰੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ... 
ਪੰਜਾਬ 'ਚ ਵੱਡੀ ਵਾਰਦਾਤ, ਤੜਕ ਸਵੇਰੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ... 
Transfer List: ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
CBSE 12ਵੀਂ ਦਾ Result ਕੱਲ੍ਹ ਹੋ ਸਕਦਾ ਜਾਰੀ! ਬਿਨਾਂ ਇੰਟਰਨੈੱਟ ਤੋਂ ਚੈੱਕ ਕਰ ਸਕਦੇ ਨਤੀਜੇ; ਆਹ ਤਰੀਕਿਆਂ ਨਾਲ ਵੀ ਦੇਖ ਸਕਦੇ ਹੋ Results
CBSE 12ਵੀਂ ਦਾ Result ਕੱਲ੍ਹ ਹੋ ਸਕਦਾ ਜਾਰੀ! ਬਿਨਾਂ ਇੰਟਰਨੈੱਟ ਤੋਂ ਚੈੱਕ ਕਰ ਸਕਦੇ ਨਤੀਜੇ; ਆਹ ਤਰੀਕਿਆਂ ਨਾਲ ਵੀ ਦੇਖ ਸਕਦੇ ਹੋ Results
ABP Sanjha Top 10, 29 April 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 29 April 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
Embed widget